ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ
ਬਰਨਾਲਾ, 16 ਜਨਵਰੀ 68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ਜੋ ਕਿ ਛੱਤੀਸਗੜ੍ਹ ਵਿਖੇ ਹੋਈਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ […]
Continue Reading