Barnala Archives - Latest News, Breaking News, Crime News, Business News, Punjab News Updates: LiveGeoNews.com

ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ
ਤਪਾ, 10 ਜੁਲਾਈ–       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ।

ਇਹ ਪ੍ਰਗਟਾਵਾਂ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲੇ ਪੜਾਅ ਵਿੱਚ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ ਕਰੀਬ ਦਰਜਨ ਪਿੰਡ ਸ਼ਾਮਲ ਹਨ।

ਓਹਨਾਂ ਦੱਸਿਆ ਕਿ ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਸਿਹਤਮੰਦ ਰੱਖਣ ਦਾ ਉਪਰਾਲਾ ਹੈ। ਇਸ ਮੌਕੇ ਪਿੰਡ ਵਾਸੀ ਅਤੇ ਮੋਹਤਬਰ ਹਾਜ਼ਰ ਸਨ।

The post ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ appeared first on Latest News, Breaking News, Crime News, Business News, Punjab News Updates: LiveGeoNews.com.

ਵਿਸ਼ੇਸ਼ ਗਹਿਰੀ ਸੁਧਾਈ: ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 10 ਜੁਲਾਈ-    ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ  11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ। ਜਿਹੜੇ ਵੋਟਰਾਂ ਨੇ ਹੁਣ ਤੱਕ ਆਪਣੇ ਗਣਨਾ ਫਾਰਮ ਨਹੀਂ ਭਰੇ ਹਨ, ਉਹ ਇਨ੍ਹਾਂ ਕੈਂਪਾਂ ਵਿੱਚ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਗਣਨਾ ਫਾਰਮ ਭਰ ਕੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ ਐਲ ਓਜ਼ ਵੋਟਰਾਂ ਦੀ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।
ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਯੋਗ ਵੋਟਰ ਆਪਣਾ ਗਣਨਾ ਫਾਰਮ ਜ਼ਰੂਰ ਭਰੇ ਤਾਂ ਜੋ ਓਸਦਾ ਨਾਮ ਸੋਧੀ ਹੋਈ ਵੋਟਰ ਸੂਚੀ ਵਿਚ ਦਰਜ ਹੋਣੋਂ ਨਾ ਰਹੇ।

The post ਵਿਸ਼ੇਸ਼ ਗਹਿਰੀ ਸੁਧਾਈ: ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ:  ਜ਼ਿਲ੍ਹਾ ਚੋਣ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਉੱਗੋਕੇ ਵਲੋਂ ਪਿੰਡ ਬੱਲੋਕੇ ਵਿਚ ਮੋਘੇ ਦਾ ਉਦਘਾਟਨ, ਸੈਂਕੜੇ ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ
ਤਪਾ/ ਭਦੌੜ, 29 ਜੂਨ-      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨਹਿਰੀ ਪ੍ਰੋਜੈਕਟਾਂ ਸਦਕਾ ਸੂਬੇ ਵਿਚ ਹਜ਼ਾਰਾਂ ਏਕੜ ਰਕਬੇ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਪੁੱਜਿਆ।

ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਬੱਲੋਕੇ ਵਿਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਨਵੇਂ ਮੋਘੇ ਰਾਹੀਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀ ਵੱਡੀ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਸਮੇਂ ਸਿਰ ਸਿੰਚਾਈ ਦੀ ਉਪਲਬਧਤਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਕਿਸਾਨਾਂ ਦੇ ਖਰਚੇ ਵੀ ਘੱਟ ਹੋਣਗੇ। ਓਹਨਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕੁੱਬੇ ਵਿਚ ਨਵਾਂ ਮੋਘਾ ਲਗਾਇਆ ਗਿਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਨਹਿਰੀ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਬੰਦ ਪਏ ਜਾਂ ਘੱਟ ਸਮਰੱਥਾ ਵਾਲੇ ਮੋਘਿਆਂ ਨੂੰ ਚਾਲੂ ਕਰਨ, ਨਹਿਰਾਂ ਦੀ ਸਫ਼ਾਈ ਅਤੇ ਪਾਣੀ ਦੀ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਦੀ ਸਹੂਲਤ ਦਾ ਲਾਭ ਉਠਾ ਸਕੇ ਅਤੇ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ। ਉਨ੍ਹਾਂ ਪਿੰਡ ਬੱਲੋਕੇ ਦੇ ਪੰਚਾਇਤ, ਵਸਨੀਕਾਂ ਅਤੇ ਕਿਸਾਨਾਂ ਨੂੰ ਨਹਿਰੀ ਮੋਘੇ ਲਈ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਕਿ ਲੋਕ ਭਲਾਈ ਦੇ ਅਜਿਹੇ ਕੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਸਣੇ ਹੋਰ ਪਤਵੰਤੇ ਹਾਜ਼ਰ ਸਨ।

The post ਵਿਧਾਇਕ ਉੱਗੋਕੇ ਵਲੋਂ ਪਿੰਡ ਬੱਲੋਕੇ ਵਿਚ ਮੋਘੇ ਦਾ ਉਦਘਾਟਨ, ਸੈਂਕੜੇ ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ
ਬਰਨਾਲਾ, 29 ਜੂਨ-          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ।

ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੂਰੇ ਵਿਚ ਜਿਮ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੱਲ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ 25 ਪਿੰਡਾਂ ਵਿਚ ਆਧੁਨਿਕ ਜਿਮ ਲੋਕ ਅਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਬਰਨਾਲਾ ਦੇ 11 ਪਿੰਡ ਸ਼ਾਮਲ ਹਨ।

ਓਹਨਾਂ ਦੱਸਿਆ ਕਿ ਇਨ੍ਹਾਂ ਵਿਚ ਪਿੰਡ ਭੈਣੀ ਮਹਿਰਾਜ, ਝਲੂਰ, ਹਰੀਗੜ੍ਹ, ਦਾਨਗੜ੍ਹ, ਪੱਤੀ ਸੇਖਵਾਂ, ਉਪਲੀ, ਸੇਖਾ, ਨੰਗਲ, ਭੂਰੇ, ਬਡਬਰ, ਭੱਠਲਾਂ, ਨਾਈਵਾਲ, ਗਿੱਲ ਪੱਤੀ ਮੌੜ, ਉੱਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਅਲਕੜਾ, ਪੰਧੇਰ, ਅਸਪਾਲ ਕਲਾਂ, ਭੈਣੀ ਜੱਸਾ, ਰੂੜੇਕੇ ਕਲਾਂ, ਪਿਰਥਾ ਪੱਤੀ ਧੂਰਕੋਟ, ਧੌਲਾ ਹਨ ਜਿੱਥੇ ਪਹਿਲੇ ਪੜਾਅ ਵਿੱਚ ਜਿਮ ਦਿੱਤੇ ਗਏ ਹਨ। ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ।

ਓਹਨਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 25 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਉਣ ਦਾ ਟੀਚਾ ਹੈ ਜਿਨ੍ਹਾਂ ਵਿਚ 15 ਖੇਡ ਮੈਦਾਨ ਮੁਕੰਮਲ ਹਨ ਅਤੇ ਬਾਕੀਆਂ ਦਾ ਕੰਮ ਚੱਲ ਰਿਹਾ ਹੈ।

ਓਹਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਭ ਤੋਂ ਵੱਧ ਖੇਡ ਬਜਟ ਰੱਖਿਆ ਗਿਆ। 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਬਣਾਏ ਜਾ ਰਹੇ ਹਨ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਸਿਹਤਮੰਦ ਰੱਖਣ ਦਾ ਉਪਰਾਲਾ ਹੈ।

ਇਸ ਦੌਰਾਨ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਤਰਫੋਂ ਮਾਰਕੀਟ ਕਮੇਟੀ ਚੇਅਰਮੈਨ ਅੰਮ੍ਰਿਤ ਢਿੱਲਵਾਂ ਨੇ ਪਿੰਡ ਬਦਰਾ ਵਿਚ ਪੇਂਡੂ ਜਿਮ ਦਾ ਉਦਘਾਟਨ ਕੀਤਾ। ਓਹਨਾਂ ਕਿਹਾ ਕਿ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਪਹਿਲੇ ਪੜਾਅ ਵਿੱਚ ਹਲਕਾ ਭਦੌੜ ਵਿਚ 13 ਪਿੰਡਾਂ ਨੂੰ ਜਿਮ ਦਿੱਤੇ ਗਏ ਹਨ, ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਬਣਾਉਣ ਦੇ ਯਤਨਾਂ ਨੂੰ ਬੂਰ ਪਵੇਗਾ।

The post ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ appeared first on Latest News, Breaking News, Crime News, Business News, Punjab News Updates: LiveGeoNews.com.

ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 28 ਜੂਨ-         ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ 558 ਬੀਐਲਓ ਆਪਣੇ ਆਪਣੇ ਖੇਤਰ ਵਿਚ ਡਟੇ ਹੋਏ ਹਨ, ਜਿਨ੍ਹਾਂ ਵਿਚ ਬਹੁਤੇ ਘਰ ਘਰ ਗਣਨਾ ਫਾਰਮ ਵੰਡਣ ਤੋਂ ਬਾਅਦ ਫਾਰਮ ਭਰਵਾਉਣ ਵਿਚ ਜੁਟ ਗਏ ਹਨ।

ਇਸ ਦੌਰਾਨ ਵਿਧਾਨ ਸਭਾ ਹਲਕਾ 103 ਬਰਨਾਲਾ ਵਿੱਚ ਸ਼੍ਰੋਮਣੀ ਸਾਹਿਤਕਾਰ ਅਤੇ ਉੱਘੇ ਨਾਵਲਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਜੀ ਨੇ ਆਪਣਾ ਗਣਨਾ ਫਾਰਮ ਭਰਿਆ ਅਤੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਦਾ ਸੁਨੇਹਾ ਦਿੱਤਾ। ਇਸੇ ਤਰ੍ਹਾਂ ਉੱਘੇ ਨਿਰਦੇਸ਼ਕ ਅਤੇ ਪੰਜਾਬੀ ਅਦਾਕਾਰ ਭੁਪਿੰਦਰ ਬਰਨਾਲਾ ਨੇ ਵੀ ਆਪਣਾ ਗਣਨਾ ਫਾਰਮ ਭਰ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਦਾ ਸੁਨੇਹਾ ਦਿੱਤਾ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬੀਐਲਓ ਪ੍ਰੇਰਨਾਸ੍ਰੋਤ ਅਤੇ ਵੋਟਰਾਂ ਦੇ ਮਾਰਗਦਰਸ਼ਕ ਵਜੋਂ ਫੀਲਡ ਵਿੱਚ ਵਿਚਰ ਰਹੇ ਹਨ। ਓਹਨਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵੋਟਰਾਂ ਨੂੰ ਸੂਚੀ ਵਿਚੋਂ ਬਾਹਰ ਕਰਨਾ ਹੈ। ਓਹਨਾਂ ਕਿਹਾ ਕਿ ਹਰ ਘਰ, ਹਰ ਵੋਟਰ ਤਕ ਪਹੁੰਚ ਕੀਤੀ ਜਾ ਰਹੀ ਹੈ।

ਇਸ ਮੌਕੇ ਪ੍ਰੀ ਮੈਪਿੰਗ 100 ਫੀਸਦੀ ਕਰਨ ਵਾਲੇ ਅਤੇ ਗਣਨਾ ਫਾਰਮ ਵੰਡਣ ਦਾ ਕੰਮ ਮੋਹਰੀ ਰਹਿੰਦਿਆਂ ਮੁਕੰਮਲ ਕਰਨ ਵਾਲੇ ਬੀਐਲਓ ਅੰਕੁਰ ਕੁਮਾਰ, ਜੋ ਕਿ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਪਾ (ਲੜਕੇ) ਵਿਖੇ ਕੰਪਿਊਟਰ ਅਧਿਆਪਕ ਹਨ, ਨੇ ਕਿਹਾ ਕਿ ਓਹਨਾਂ ਕੋਲ ਬੂਥ ਨੰਬਰ 94 ਵਿਧਾਨ ਸਭਾ ਚੋਣ ਹਲਕਾ 102 ਭਦੌੜ ਵਿਖੇ 731 ਵੋਟਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਓਹਨਾਂ ਦੀ ਤਿਆਰੀ ਵਿਸ਼ੇਸ਼ ਗਹਿਰੀ ਸੁਧਾਈ ਤੋਂ ਕਾਫੀ ਪਹਿਲਾਂ ਹੀ ਸ਼ੁਰੂ ਹੋ ਗਈ ਸੀ। ਭਾਰਤੀ ਚੋਣ ਕਮਿਸ਼ਨ ਦੀ ਆਧਾਰ ਸੀਡਿੰਗ ਪ੍ਰਕਿਰਿਆ ਦੌਰਾਨ, ਉਨ੍ਹਾਂ ਨੇ ਬੜੀ ਬਾਰੀਕੀ ਨਾਲ ਇੱਕ ਅਜਿਹਾ ਡਾਟਾਬੇਸ ਤਿਆਰ ਕੀਤਾ ਜਿਸ ਵਿੱਚ ਹਰੇਕ ਵੋਟਰ ਦਾ ਨਾਮ, ਰਿਸ਼ਤੇਦਾਰ ਦਾ ਨਾਮ, ਮਕਾਨ ਨੰਬਰ, ਆਧਾਰ ਨੰਬਰ ਅਤੇ ਮੋਬਾਈਲ ਨੰਬਰ ਸ਼ਾਮਲ ਸੀ। ਜਦੋਂ ਪ੍ਰੀ-ਐਸ.ਆਈ.ਆਰ. ਮੈਪਿੰਗ ਦੀ ਪ੍ਰਕਿਰਿਆ ਸ਼ੁਰੂ ਹੋਈ, ਤਾਂ ਬੂਥ ਨੰਬਰ 94 ਨੇ 100% ਮੈਪਿੰਗ ਕੀਤੀ। ਅੰਕੁਰ ਨੇ ECI NET ਐਪ ਤੋਂ ਪ੍ਰੀ-ਐਸ.ਆਈ.ਆਰ ਮੈਪਿੰਗ ਡਾਟਾ ਡਾਊਨਲੋਡ ਕੀਤਾ ਅਤੇ ਇੱਕ ਰਜਿਸਟਰ ਤਿਆਰ ਕੀਤਾ। ਓਹਨਾਂ ਆਪਣੇ ਵੋਟਰਾਂ ਦਾ ਵਟਸਐਪ ਗਰੁੱਪ ਵੀ ਬਣਾਇਆ। ਇਸ ਗਰੁੱਪ ਰਾਹੀਂ, ਉਹ ਵੋਟਰਾਂ ਨੂੰ ਐਸ.ਆਈ.ਆਰ. ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਲਗਾਤਾਰ ਸੂਚਿਤ ਕਰਦੇ ਰਹੇ। ਓਹਨਾਂ ਮਿੱਥੇ ਸਮੇਂ ਅੰਦਰ ਗਣਨਾ ਫਾਰਮ ਵੰਡ ਦਿੱਤੇ ਅਤੇ ਗਣਨਾ ਫਾਰਮ ਭਰਵਾਉਣ ਦਾ ਕੰਮ ਸ਼ੁਰੂ ਕਰ ਲਿਆ। ਪਿੰਡ ਸ਼ਹਿਣਾ ਦੇ ਬੂਥ ਨੰਬਰ 39 ਦੇ ਬੀ.ਐਲ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਮਗਰੋਂ ਫਾਰਮ ਭਰਵਾਉਣ ਦਾ ਕਾਰਜ ਜਾਰੀ ਹੈ ਅਤੇ ਹਰ ਵੋਟਰ ਤਕ ਪਹੁੰਚ ਕੀਤੀ ਜਾ ਰਹੀ ਹੈ। ਓਹਨਾਂ ਕਿਹਾ ਕਿ ਉਹ ਬਤੌਰ ਮਲਟੀਪਰਪਜ਼ ਸਿਹਤ ਸੁਪਰਵਾਈਜ਼ਰ ਤਾਇਨਾਤ ਹਨ ਅਤੇ ਇਸ ਅਹਿਮ ਕਾਰਜ ਲਈ ਸ਼ਿੱਦਤ ਨਾਲ ਜੁਟੇ ਹੋਏ ਹਨ।

ਵਿਧਾਨ ਸਭਾ ਚੋਣ ਹਲਕਾ 103 ਬਰਨਾਲਾ ਦੇ ਪਿੰਡ ਰਾਜਗੜ੍ਹ ਦੇ ਬੂਥ ਨੰਬਰ 187 ਦੇ ਬੀ.ਐਲ.ਓ. ਹਰਜਿੰਦਰ ਸਿੰਘ ਨੇ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਦਾ ਕੰਮ ਹਲਕੇ ਵਿਚੋਂ ਮੋਹਰੀ ਰਹਿੰਦਿਆਂ ਮੁਕੰਮਲ ਕਰਨ ਮਗਰੋਂ ਅਤੇ ਹੁਣ ਭਰਵਾਉਣ ਦਾ ਕੰਮ ਜਾਰੀ ਹੈ। ਓਹ ਕਮਿਊਨਟੀ ਹੈਲਥ ਸੈਂਟਰ ਧਨੌਲਾ ਵਿਖੇ ਬਤੌਰ ਮਲਟੀਪਰਪਜ਼ ਸਿਹਤ ਸੁਪਰਵਾਈਜ਼ਰ ਵਜੋਂ ਤਾਇਨਾਤ ਹਨ। ਓਹਨਾਂ ਦਾ ਕਹਿਣਾ ਹੈ ਕਿ ਉਹ ਇਸ ਕੰਮ ਨੂੰ ਬੋਝ ਵਜੋਂ ਨਹੀਂ ਬਲਕਿ ਜ਼ਿੰਮੇਵਾਰੀ ਵਜੋਂ ਲੈ ਰਹੇ ਹਨ। ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਬੂਥ ਨੰਬਰ 51 ਦੇ ਬੀ ਐਲ ਓ ਗੁਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਰੇ ਬੀ ਐਲ ਓ ਸੰਜੀਦਗੀ ਨਾਲ ਮੁਹਿੰਮ ਵਿਚ ਜੁਟੇ ਹੋਏ ਹਨ ਅਤੇ ਹਰ ਘਰ, ਹਰ ਵੋਟਰ ਤੱਕ ਪਹੁੰਚ ਕੀਤੀ ਜਾ ਰਹੀ ਹੈ।

The post ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ
ਬਰਨਾਲਾ, 20 ਜੂਨ-         ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਬੂਥ ਲੈਵਲ ਏਜੰਟਾਂ (ਬੀਐਲਏ) ਦੇ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ ਗਏ।

ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮਕਸਦ ਰਾਜਨੀਤਕ ਪਾਰਟੀਆਂ ਵਲੋਂ ਲਾਏ ਗਏ ਬੂਥ ਲੈਵਲ ਏਜੰਟਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਅਤੇ ਓਹਨਾਂ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਾਉਣਾ ਸੀ ਤਾਂ ਜੋ ਓਹਨਾਂ ਨੂੰ ਇਸ ਬਾਰੇ ਕੋਈ ਸੰਦੇਹ ਨਾ ਰਹੇ।

ਬਰਨਾਲਾ ਵਿਧਾਨ ਸਭਾ ਹਲਕੇ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਾਈ ਐੱਸ ਕਾਲਜ ਹੰਡਿਆਇਆ ਵਿਖੇ ਐਸਡੀਐਮ ਬਰਨਾਲਾ ਕਮ ਈਆਰਓ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਧਾਨ ਸਭਾ ਹਲਕਾ ਭਦੌੜ ਦਾ ਪ੍ਰੋਗਰਾਮ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਐਸਡੀਐਮ ਤਪਾ ਕਮ ਈ ਆਰ ਓ ਭਦੌੜ ਆਯੂਸ਼ ਗੋਇਲ ਦੀ ਅਗਵਾਈ ਹੇਠ ਕਰਵਾਇਆ ਗਿਆ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੁ ਪੱਤੀ ਵਿਖੇ ਐਸਡੀਐਮ ਕਮ ਈ ਆਰ ਓ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ ਐਲ ਓ ਦੁਆਰਾ ਘਰ ਘਰ ਜਾ ਕੇ ਗਣਨਾ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿੱਚ ਵੋਟਰ ਦਾ ਨਾਮ, ਐਪਿਕ ਨੰਬਰ, ਪੁਰਾਣੀ ਫੋਟੋ ਆਦਿ ਕੁਝ ਜਾਣਕਾਰੀ ਪਹਿਲਾਂ ਤੋਂ ਹੀ ਭਰੀ ਹੋਵੇਗੀ। ਫਾਰਮ ਵਿੱਚ ਸਾਰੀ ਜਾਣਕਾਰੀ ਭਰਣ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ ਐਲ ਓ ਕੋਲ ਜਮ੍ਹਾਂ ਕਰਵਾਈ ਜਾਵੇਗੀ ਅਤੇ ਇੱਕ ਕਾਪੀ ਬੀ ਐਲ ਓ ਦੁਆਰਾ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਇਹ ਗਣਨਾ ਫਾਰਮ ਹਰ ਵੋਟਰ ਵਲੋਂ ਭਰਿਆ ਜਾਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣੋਂ ਨਾ ਰਹੇ।

The post ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ: ਸਕੂਲ ਆਫ਼ ਹੈਪੀਨੈੱਸ ਬੀਹਲਾ ਦੀ ਕੌਮੀ ਸਨਮਾਨ ਲਈ ਚੋਣ
ਬਰਨਾਲਾ, 19 ਜੂਨ-     ਰਾਸ਼ਟਰੀ ਸਿੱਖਿਆ ਨੀਤੀ ਤਹਿਤ ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ 2025 -26 ਲਈ ਕਰਵਾਏ ਗਏ ਸਰਵੇਖਣ ਵਿੱਚ ਜ਼ਿਲ੍ਹੇ ਦੇ ਸਕੂਲ ਆਫ਼ ਹੈਪੀਨੈੱਸ ਬੀਹਲਾ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ‘ਤੇ ਵਧੀਆ ਕਾਰਗੁਜ਼ਾਰੀ/ ਬੁਨਿਆਦੀ ਢਾਂਚੇ ਬਦੌਲਤ ਰਾਸ਼ਟਰੀ ਪੱਧਰ ‘ਤੇ ਸਨਮਾਨ ਲਈ ਚੁਣਿਆ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ 2025 -26 ਲਈ ਕਰਵਾਏ ਗਏ ਸਰਵੇਖਣ ਵਿੱਚ ਪੇਂਡੂ ਸ਼੍ਰੇਣੀ-1 ਵਿੱਚ ਸਕੂਲ ਆਫ਼ ਹੈਪੀਨੈੱਸ ਬੀਹਲਾ ਨੇ ਕੌਮੀ ਪੱਧਰ ਉੱਤੇ 18ਵਾਂ ਰੈਂਕ ਹਾਸਲ ਕੀਤਾ ਹੈ ਅਤੇ ਇਸ ਸ਼੍ਰੇਣੀ ਵਿਚ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ ਅਤੇ ਸਵੱਛ ਹਰਿਤ ਵਿਦਿਆਲਿਆ ਰੇਟਿੰਗ ਤਹਿਤ ਕੌਮੀ ਪੱਧਰੀ ਸਰਟੀਫਿਕੇਟ ਤੇ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸਕੂਲ ਮੁਖੀ, ਅਧਿਆਪਕਾਂ ਸਮੇਤ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ।

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਇਸ ਸਰਵੇਖਣ ਲਈ ਕੇਂਦਰੀ ਪੱਧਰ ਦੀਆਂ ਵੱਖ ਵੱਖ ਟੀਮਾਂ ਵੱਲੋਂ ਸਕੂਲ ਵਿਜ਼ਟ ਕਰਕੇ ਹਰੇਕ ਪਹਿਲੂ ਦੀ ਬਹੁਤ ਹੀ ਬਰੀਕੀ ਨਾਲ ਜਾਂਚ ਕੀਤੀ ਗਈ ਤੇ ਦੇਸ਼ ਭਰ ਦੇ ਚੁਣੇ ਹੋਏ ਸਕੂਲਾਂ ਵਿੱਚੋਂ ਵੱਧ ਅੰਕਾਂ ਵਾਲੇ ਸਕੂਲਾਂ ਨੂੰ ਅੰਤਿਮ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਸਰਵੇਖਣ ਤਹਿਤ ਪਾਣੀ, ਪਖਾਨੇ, ਹੈਂਡਵਾਸ਼ਿੰਗ, ਓ ਐਂਡ ਐਮ, ਵਿਵਹਾਰਿਕ ਬਦਲਾਅ, ਮਿਸ਼ਨ ਲਾਈਫ ਗਰੀਨ ਆਦਿ ਖੇਤਰਾਂ ਵਿਚ 60 ਸਵਾਲ ਰੱਖੇ ਗਏ ਸਨ। ਇਸ ਤਹਿਤ ਸ਼੍ਰੇਣੀ 1 ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਅਤੇ ਸ਼੍ਰੇਣੀ 2 ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਨੂੰ ਸ਼ਾਮਲ ਕੀਤਾ ਗਿਆ ਸੀ। ਓਹਨਾਂ ਇਸ ਮਾਣਮੱਤੀ ਪ੍ਰਾਪਤੀ ਲਈ ਹੈੱਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ, ਸਮੂਹ ਸਟਾਫ਼, ਪਿੰਡ ਦੀ ਪੰਚਾਇਤ ਨੂੰ ਮੁਬਾਰਕਬਾਦ ਦਿੱਤੀ।

The post ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ: ਸਕੂਲ ਆਫ਼ ਹੈਪੀਨੈੱਸ ਬੀਹਲਾ ਦੀ ਕੌਮੀ ਸਨਮਾਨ ਲਈ ਚੋਣ appeared first on Latest News, Breaking News, Crime News, Business News, Punjab News Updates: LiveGeoNews.com.

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਵੀਪ ਗਤੀਵਿਧੀਆਂ ਜਾਰੀ
ਬਰਨਾਲਾ, 18 ਜੂਨ-      ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਦਿਸ਼ਾ –  ਨਿਰਦੇਸ਼ਾਂ ਹੇਠ ਸਵੀਪ (SVEEP) ਟੀਮ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (SIR) ਸਬੰਧੀ ਜ਼ਿਲ੍ਹੇ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗਹਿਰੀ ਸੁਧਾਈ ਦਾ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਲੋੜੀਂਦੀਆਂ ਸੋਧਾਂ ਕਰਵਾਉਣ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਅਪਡੇਟਡ ਬਣਾਉਣ ਲਈ ਪ੍ਰੇਰਿਤ ਕਰਨਾ ਹੈ।

ਇਸੇ ਤਹਿਤ ਸਵੀਪ ਟੀਮ ਵਲੋਂ ਬਰਨਾਲਾ ਸਥਿਤ ਹੀਰੋ ਮੋਟਰਸਾਈਕਲ ਏਜੰਸੀ ‘ਚ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ਜਿਸ ਤਹਿਤ ਏਜੰਸੀ ਦੇ ਸਟਾਫ਼ ਨੂੰ ਵਿਸ਼ੇਸ਼ ਗਹਿਰੀ ਸੁਧਾਈ (SIR) ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸਵੀਪ ਟੀਮ ਵੱਲੋਂ ਕਰਮਚਾਰੀਆਂ ਨੂੰ SIR ਨਾਲ ਸਬੰਧਿਤ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਨਿਰਪੱਖ, ਪਾਰਦਰਸ਼ੀ ਅਤੇ ਮਜ਼ਬੂਤ ਲੋਕਤੰਤਰੀ ਪ੍ਰਕਿਰਿਆ ਦੀ ਬੁਨਿਆਦ ਹੈ।

ਸਵੀਪ ਟੀਮ ਨੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੂੰ ਜਾਗਰੂਕ ਕਰਨ ਕਿ 25 ਜੂਨ ਤੋਂ 24 ਜੁਲਾਈ ਤਕ ਬੀ ਐਲ ਓ ਘਰ ਘਰ ਜਾਣਗੇ ਅਤੇ ਹਰ ਵੋਟਰ ਦਾ ਗਣਨਾ ਫਾਰਮ ਭਰਵਾਉਂਗੇ। ਇਸ ਲਈ ਬੀਐਲਓਜ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਗਣਨਾ ਫਾਰਮ ਜ਼ਰੂਰ ਭਰਿਆ ਜਾਵੇ।

ਇਸ ਮੌਕੇ ਸਵੀਪ ਟੀਮ ਤੋਂ ਪ੍ਰਿੰਸੀਪਲ ਮੇਜਰ ਸਿੰਘ (ਨੋਡਲ ਸਹਾਇਕ), ਅਸਿਸਟੈਂਟ ਪ੍ਰੋਫੈਸਰ ਲਵਪ੍ਰੀਤ ਸਿੰਘ ਤੇ ਪੰਕਜ ਗੋਇਲ ਹਾਜ਼ਰ ਰਹੇ।

The post ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਵੀਪ ਗਤੀਵਿਧੀਆਂ ਜਾਰੀ appeared first on Latest News, Breaking News, Crime News, Business News, Punjab News Updates: LiveGeoNews.com.

ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ
ਤਪਾ/ ਭਦੌੜ, 14 ਜੂਨ-   ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਕੁੱਬੇ ਵਿਚ ਨਵੇਂ ਮੋਘੇ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਮੋਘੇ ਨਾਲ ਪਿੰਡ ਕੁੱਬੇ ਨੇੜਲੇ ਕਰੀਬ ਢਾਈ ਸੌ ਏਕੜ ਰਕਬੇ ਨੂੰ ਪਹਿਲੀ ਵਾਰੀ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਅਤੇ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿਚ ਨਹਿਰੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਸੈਂਕੜੇ ਏਕੜ ਰਕਬੇ ਨੂੰ ਨਹਿਰੀ ਪਾਣੀ ਨਸੀਬ ਹੋਇਆ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਨਹਿਰੀ ਪਾਣੀ ਖੇਤ ਖੇਤ ਪੁੱਜਦਾ ਕਰਨ ਲਈ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਉਪਰਾਲੇ ਕੀਤੇ ਹਨ। ਉਨ੍ਹਾਂ ਇਲਾਕੇ ਦੇ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕਰੋੜਾਂ ਰੁਪਏ ਜਲ ਸਰੋਤ ਮਹਿਕਮੇ ਨੂੰ ਜਾਰੀ ਕੀਤੇ ਹਨ ਜਿਸ ਨਾਲ ਜਿੱਥੇ ਖਾਲ/ਕੱਸੀਆਂ ਦਾ ਕੰਮ ਹੋਇਆ, ਓਥੇ ਜ਼ਮੀਨਦੋਜ਼ ਪਾਈਪਾਂ ਲੱਗੀਆਂ ਅਤੇ ਨਵੇਂ ਮੋਘੇ ਲਾਏ ਗਏ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਆਉਣ ਮਗਰੋਂ ਪਹਿਲੀ ਵਾਰ ਟੇਲਾਂ ‘ਤੇ ਪਾਣੀ ਪੁੱਜਿਆ ਤੇ ਉਨ੍ਹਾਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਲੋੜ ਨਹੀਂ ਪਈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਢਿੱਲਵਾਂ, ਪਾਰਟੀ ਆਗੂ, ਪਿੰਡ ਦੇ ਪੰਚਾਇਤ ਮੈਂਬਰ ਤੇ ਮੋਹਤਬਰ ਮੌਜੂਦ ਸਨ।

The post ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ appeared first on Latest News, Breaking News, Crime News, Business News, Punjab News Updates: LiveGeoNews.com.

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ
ਬਰਨਾਲਾ, 14 ਜੂਨ-        ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ।

ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ ‘ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਓਥੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਸੂਬਾ ਅਤੇ ਕੌਮੀ ਪੱਧਰ ਉੱਤੇ ਮੱਲਾਂ ਮਾਰ ਰਹੇ ਹਨ।

The post ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ appeared first on Latest News, Breaking News, Crime News, Business News, Punjab News Updates: LiveGeoNews.com.