ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ
ਬਰਨਾਲਾ, 29 ਜਨਵਰੀਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ […]
Continue Reading