ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ […]

Continue Reading

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ

ਬਠਿੰਡਾ, 27 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ […]

Continue Reading

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ […]

Continue Reading

ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ […]

Continue Reading

ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

ਬਠਿੰਡਾ 24 ਦਸੰਬਰ : ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।         ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਚ ਚੱਲ […]

Continue Reading

ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦੇ ਹਨ ਸੁਨਹਿਰੀ : ਡਿਪਟੀ ਕਮਿਸ਼ਨਰ

ਬਠਿੰਡਾ, 23 ਦਸੰਬਰ : ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਸੁਚੱਜਾ ਪ੍ਰਸ਼ਾਸਨ ਸਪਤਾਹ ਜੋ ਕਿ 19 ਦਸੰਬਰ 2024 ਤੋਂ 24 ਦਸੰਬਰ 2024 ਤੱਕ ਮਨਾਇਆ ਜਾ ਰਿਹਾ ਹੈ […]

Continue Reading

ਨੀਟ ਅਤੇ ਜੇਈਈ ਲਈ ਕੋਚਿੰਗ ਕੈਂਪ ਜਾਰੀ

ਬਠਿੰਡਾ, 23 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀਆਂ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਹ ਯਕੀਨੀ ਬਣਾਉਣ ਲਈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਿੱਛੇ ਨਾ ਰਹਿਣ। ਇਸ ਤਹਿਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਮਹੱਤਵਾਕਾਂਖੀ ਪ੍ਰੋਜੈਕਟ, ‘ਪੰਜਾਬ ਅਕਾਦਮਿਕ ਕੋਚਿੰਗ […]

Continue Reading

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ […]

Continue Reading

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ […]

Continue Reading

ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਘੋਸ਼ਿਤ

ਬਠਿੰਡਾ, 20 ਦਸੰਬਰ : ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿੱਥੇ ਵੋਟਾਂ ਪੈਣੀਆਂ ਹਨ ਦੇ ਰੈਵੇਨਿਊ ਜੁਰੀਡੈਕਸ਼ਨ ਵਿੱਚ 21 ਦਸੰਬਰ 2024 (ਸ਼ਨੀਵਾਰ) ਦੀ ਜਨਤਕ ਛੁੱਟੀ (ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ) ਘੋਸ਼ਿਤ […]

Continue Reading