ਪਿੰਡ ਭਾਈਰੂਪਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ 

ਭਾਈਰੂਪਾ (ਬਠਿੰਡਾ), 27 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ […]

Continue Reading

ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ : ਜਸਪ੍ਰੀਤ ਸਿੰਘ 

ਬਠਿੰਡਾ, 27 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵਿਸ਼ੇਸ਼ […]

Continue Reading

“ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ” ‘ਤੇ ਵਰਕਸ਼ਾਪ ਆਯੋਜਿਤ

ਬਠਿੰਡਾ, 23 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਵਲੋਂ “ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ” ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਅਜੈ ਮੌਰਿਆ ਜੁਆਇੰਟ ਡਾਇਰੈਕਟਰ ਅਤੇ ਸ਼੍ਰੀ ਕੁਸ਼ਾਗਰਾ ਜਿੰਦਲ ਡਿਪਟੀ ਡਾਇਰੈਕਟਰ ਸੀ.ਐਚ.ਬੀ.ਓ. ਨੇ ਵਰਕਸ਼ਾਪ ਦੇ ਉਦੇਸ਼ਾਂ […]

Continue Reading

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

ਬਠਿੰਡਾ, 23 ਅਗਸਤ : ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਸ ਜਤਿੰਦਰ ਭੱਲਾ […]

Continue Reading

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 23 ਅਗਸਤ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।  ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ […]

Continue Reading

ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਸਪੈਸ਼ਲ ਕੈਂਪ 24 ਤੇ 25 ਅਗਸਤ ਨੂੰ : ਜਸਪ੍ਰੀਤ ਸਿੰਘ

ਬਠਿੰਡਾ, 21 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇੰਤਕਾਲਾਂ ਦੀ ਪੈਡੰਸੀ ਦੇ ਮੱਦੇਨਜ਼ਰ 24 ਤੇ 25 ਅਗਸਤ 2024 (ਸ਼ਨੀਵਾਰ ਤੇ ਐਤਵਾਰ) ਨੂੰ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ […]

Continue Reading

ਪਿੰਡ ਨਥੇਹਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਨਥੇਹਾ (ਬਠਿੰਡਾ), 20 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਹ […]

Continue Reading

ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ

ਬਠਿੰਡਾ, 18 ਅਗਸਤ : ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ ਉੱਦਮੀ ਸਫਲਤਾ ਦੀਆਂ ਕਹਾਣੀਆਂ ਦੀ ਪੜਚੋਲ ਕਰਦਾ ਹੈ, ਇੱਕ ਪ੍ਰੇਰਨਾਦਾਇਕ ਸੈਰ ਵਿੱਚ, ਬਠਿੰਡਾ ਮਿਲਟਰੀ ਸਟੇਸ਼ਨ ਦੀਆਂ 60 ਔਰਤਾਂ ਅਤੇ ਬੱਚਿਆਂ ਨੇ ਬਠਿੰਡਾ ਸ਼ਹਿਰ ਦੇ ਦੋ ਵਧ ਰਹੇ ਕਾਰੋਬਾਰਾਂ ਦਾ ਦੌਰਾ ਕੀਤਾ, ਉੱਦਮਤਾ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਦੀਆਂ ਜਿੱਤਾਂ ਬਾਰੇ ਸਮਝ ਪ੍ਰਾਪਤ ਕੀਤੀ। […]

Continue Reading

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

ਬਠਿੰਡਾ, 18 ਅਗਸਤ : ਰਾਈਸ ਮਿਲਰਾਂ ਨੂੰ ਬੀਤੇ ਵਰ੍ਹੇ ਜਿਸ ਕਿਸਮ ਦੀ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ ਉਹ ਭਵਿੱਖ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਵਿਕਾਸ ਗਰਗ ਨੇ ਮਾਲਵੇ ਦੇ ਬਠਿੰਡਾ, ਮਾਨਸਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰਾਈਸ ਮਿਲਰਾਂ ਨਾਲ […]

Continue Reading

ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ

ਬਠਿੰਡਾ, 16 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ। […]

Continue Reading