ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਬਠਿੰਡਾ, 29 ਅਗਸਤ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ ਸਬੰਧੀ ਆਰਮੀ, ਏਅਰਫੋਰਸ ਤੇ ਐਨ.ਡੀ.ਆਰ.ਐਫ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਯਤਨਾਂ ਤੇ ਗਤੀਵਿਧੀਆਂ ਬਾਰੇ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ […]

Continue Reading

ਆਈਐਚਐਮ ਨੂੰ ਪੰਜਾਬ ਸਰਕਾਰ ਤੋਂ ਮਿਲੇਗਾ ਪੂਰਨ ਸਹਿਯੋਗ : ਅਨਿਲ ਠਾਕੁਰ

ਬਠਿੰਡਾ, 29 ਅਗਸਤ : ਅਨਿਲ ਠਾਕੁਰ, ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਸਰਕਾਰ ਨੇ ਅੱਜ ਸਥਾਨਕ ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਆਈਐਚਐਮ ਦਾ ਦੌਰਾ ਕੀਤਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਆਈਐਚਐਮ ਦੀ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਸੰਸਥਾ ਦੀ ਬਿਹਤਰੀ ਲਈ ਸੁਝਾਅ ਮੰਗੇ ਅਤੇ […]

Continue Reading

 ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ 

 ਬਠਿੰਡਾ, 29 ਅਗਸਤ:- ਪੰਜਾਬ ਸਟੇਟ ਖੇਡਾਂ ਤਹਿਤ ਜ਼ਿਲ੍ਹਾ ਪੱਧਰ ਖੇਡ ਮੁਕਾਬਲਿਆਂ ਵਿੱਚ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ । ਇਸ ਸਕੂਲ ਦੇ ਵਿਦਿਆਰਥੀਆਂ ਜਿਮਨਾਸਟਿਕ (ਅੰਡਰ-17) ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।ਕਿੱਕ ਬਾਕਸਿੰਗ ਵਿੱਚ ਵੰਸ਼ਦੀਪ ਸਿੰਘ ਨੇ ਚਾਂਦੀ ਤਮਗਾ ਜਿੱਤ ਕੇ ਆਪਣੇ ਨਾਮ ਕੀਤਾ। ਜੂਡੋ (ਲੜਕੇ) ਵਿੱਚ ਤਿੰਨ ਕਾਂਸੀ ਤਮਗੇ ਜਿੱਤੇ। […]

Continue Reading

ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਬਠਿੰਡਾ, 28 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨਾਂ ਗੱਲਾਂ ਦਾ […]

Continue Reading

ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰਿਫਿਕੇਸ਼ਨ ਦਾ ਕੰਮ ਸ਼ੁਰੂ : ਜਸਪ੍ਰੀਤ ਸਿੰਘ

ਬਠਿੰਡਾ, 28 ਅਗਸਤ : ਭਾਰਤ ਚੋਣ ਕਮਿਸ਼ਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਦਾ ਕੰਮ ਸ਼ੂਰੁ ਹੋ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਭਾਗ ਦੀ ਵੋਟਰ ਸੂਚੀ ਦੀ ਪੜਤਾਲ ਦਾ […]

Continue Reading

ਪਿੰਡ ਭਾਈਰੂਪਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ 

ਭਾਈਰੂਪਾ (ਬਠਿੰਡਾ), 27 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ […]

Continue Reading

ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ : ਜਸਪ੍ਰੀਤ ਸਿੰਘ 

ਬਠਿੰਡਾ, 27 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵਿਸ਼ੇਸ਼ […]

Continue Reading

“ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ” ‘ਤੇ ਵਰਕਸ਼ਾਪ ਆਯੋਜਿਤ

ਬਠਿੰਡਾ, 23 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਵਲੋਂ “ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ” ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਅਜੈ ਮੌਰਿਆ ਜੁਆਇੰਟ ਡਾਇਰੈਕਟਰ ਅਤੇ ਸ਼੍ਰੀ ਕੁਸ਼ਾਗਰਾ ਜਿੰਦਲ ਡਿਪਟੀ ਡਾਇਰੈਕਟਰ ਸੀ.ਐਚ.ਬੀ.ਓ. ਨੇ ਵਰਕਸ਼ਾਪ ਦੇ ਉਦੇਸ਼ਾਂ […]

Continue Reading

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

ਬਠਿੰਡਾ, 23 ਅਗਸਤ : ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਸ ਜਤਿੰਦਰ ਭੱਲਾ […]

Continue Reading

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 23 ਅਗਸਤ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।  ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ […]

Continue Reading