ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਸਪੈਸ਼ਲ ਕੈਂਪ 24 ਤੇ 25 ਅਗਸਤ ਨੂੰ : ਜਸਪ੍ਰੀਤ ਸਿੰਘ

ਬਠਿੰਡਾ, 21 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇੰਤਕਾਲਾਂ ਦੀ ਪੈਡੰਸੀ ਦੇ ਮੱਦੇਨਜ਼ਰ 24 ਤੇ 25 ਅਗਸਤ 2024 (ਸ਼ਨੀਵਾਰ ਤੇ ਐਤਵਾਰ) ਨੂੰ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ […]

Continue Reading

ਪਿੰਡ ਨਥੇਹਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਨਥੇਹਾ (ਬਠਿੰਡਾ), 20 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਹ […]

Continue Reading

ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ

ਬਠਿੰਡਾ, 18 ਅਗਸਤ : ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ ਉੱਦਮੀ ਸਫਲਤਾ ਦੀਆਂ ਕਹਾਣੀਆਂ ਦੀ ਪੜਚੋਲ ਕਰਦਾ ਹੈ, ਇੱਕ ਪ੍ਰੇਰਨਾਦਾਇਕ ਸੈਰ ਵਿੱਚ, ਬਠਿੰਡਾ ਮਿਲਟਰੀ ਸਟੇਸ਼ਨ ਦੀਆਂ 60 ਔਰਤਾਂ ਅਤੇ ਬੱਚਿਆਂ ਨੇ ਬਠਿੰਡਾ ਸ਼ਹਿਰ ਦੇ ਦੋ ਵਧ ਰਹੇ ਕਾਰੋਬਾਰਾਂ ਦਾ ਦੌਰਾ ਕੀਤਾ, ਉੱਦਮਤਾ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਦੀਆਂ ਜਿੱਤਾਂ ਬਾਰੇ ਸਮਝ ਪ੍ਰਾਪਤ ਕੀਤੀ। […]

Continue Reading

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

ਬਠਿੰਡਾ, 18 ਅਗਸਤ : ਰਾਈਸ ਮਿਲਰਾਂ ਨੂੰ ਬੀਤੇ ਵਰ੍ਹੇ ਜਿਸ ਕਿਸਮ ਦੀ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ ਉਹ ਭਵਿੱਖ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਵਿਕਾਸ ਗਰਗ ਨੇ ਮਾਲਵੇ ਦੇ ਬਠਿੰਡਾ, ਮਾਨਸਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰਾਈਸ ਮਿਲਰਾਂ ਨਾਲ […]

Continue Reading

ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ

ਬਠਿੰਡਾ, 16 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ। […]

Continue Reading

ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

ਬਠਿੰਡਾ, 15 ਅਗਸਤ : ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਫ਼ਰਿਸ਼ਤਿਆਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਇਨ੍ਹਾਂ ਗੱਲ੍ਹਾਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਂ ਦੇ ਫੁੱਲ ਭੇਂਟ ਕਰਕੇ ਸਾਬਕਾ ਮੰਤਰੀ ਸੁਖਦੇਵ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ

ਰਾਮਪੁਰਾ (ਬਠਿੰਡਾ), 14 ਅਗਸਤ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਤਿੰਨ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਸ. ਸੁਖਦੇਵ ਸਿੰਘ ਢਿੱਲੋਂ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਅੱਜ ਉਨ੍ਹਾਂ ਦਾ ਰਾਮਪੁਰਾ ਫੂਲ ਦੇ ਗਾਂਧੀ ਨਗਰ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਚੀਫ […]

Continue Reading

 ਪੁਲਿਸ ਪਬਲਿਕ ਸਕੂਲ ਵਿੱਚ ਮਨਾਇਆ ਸੁਤੰਤਰਤਾ ਦਿਵਸ

ਬਠਿੰਡਾ, 14 ਅਗਸਤ – ਪੁਲਿਸ ਪਬਲਿਕ ਸਕੂਲ ਵਿੱਚ ਸੁਤੰਤਰਤਾ ਦਿਵਸ ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਅੱਠਵੀਂ ਜਮਾਤ ਦੀਆਂ ਵਿਦਿਆਰਥੀਆਂ ਨੇ “ਐ ਵਤਨ” ਗਾਣੇ ਤੇ ਨਾਚ ਪੇਸ਼ ਕੀਤਾ। ਇਸ ਤੋਂ ਇਲਾਵਾ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਨੇ ਹਾਊਸ ਵਾਈਜ਼ ਦੇਸ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆ। ਵਿਦਿਆਰਥੀਆਂ ਵੱਲੋਂ ਅਜ਼ਾਦੀ ਨਾਲ ਸਬੰਧਤ ਕੁਇਜ਼ ਕਰਵਾਇਆ ਗਿਆ। ਮਿਡਲ […]

Continue Reading

ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ

ਬਠਿੰਡਾ, 13 ਅਗਸਤ : ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਫੁੱਲ ਡਰੈਸ ਰਿਹਰਸਲ […]

Continue Reading

ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ ਉਥੇ ਹੀ ਪ੍ਰਮਾਤਮਾ ਦਾ ਵਾਸਾ ਹੁੰਦਾ ਹੈ : ਕੁਲਤਾਰ ਸਿੰਘ ਸੰਧਵਾਂ

ਹਰਰਾਏਪੁਰ, (ਬਠਿੰਡਾ) 12 ਅਗਸਤ : ਅਕਾਲ ਪੁਰਖ ਕੁਦਰਤ ਦੀ ਗੋਦ ’ਚ ਵਸਿਆ ਹੋਇਆ ਹੈ। ਜਿੱਥੇ ਹਰਿਆਲੀ ਹੈ ਉਥੇ ਹੀ ਖੁਸ਼ਹਾਲੀ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਪਛਾੜੀ ਸਾਹਿਬ ਗੁਰੂ ਕੇ ਬਾਗ ਦੀ ਆਰੰਭਤਾ ਦੇ ਸ਼ੁਭ ਮੌਕੇ ਗੁਰੂਦੁਆਰਾ ਜੰਡ ਸਾਹਿਬ ਪਾਤਸ਼ਾਹਿ 7ਵੀਂ ਵਿਖੇ ਨਤਮਸਤਕ ਹੋਣ ਉਪਰੰਤ […]

Continue Reading