ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 12 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਫਾਇਨਲ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਬਠਿੰਡਾ, 9 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜਾ ਬੜੀ ਹੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ ਆਜਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀਆਂ ਆਗਾਊਂ ਤਿਆਰੀਆਂ ਸਬੰਧੀ ਹੋਈ ਫਾਇਨਲ […]

Continue Reading

ਥਰਮਲ ਕਲੋਨੀ ਦੇ ਸਪੈਸ਼ਲ ਸਕੂਲ ਵਿੱਚ ਦੋ ਪ੍ਰਾਇਮਰੀ ਸਕੂਲ ਅਤੇ ਇੱਕ ਮਿਡਲ ਸਕੂਲ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਕਾਰਵਾਈ ਆਰੰਭੀ : ਜਗਰੂਪ ਸਿੰਘ ਗਿੱਲ

ਬਠਿੰਡਾ, 8 ਅਗਸਤ : ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਨੇ ਸਥਾਨਕ ਥਰਮਲ ਕਲੋਨੀ ’ਚ ਸਪੈਸ਼ਲ ਸਕੂਲ ਵਿੱਖੇ ਕੋਠੇ ਅਮਰਪੁਰਾ ਜੋਗਾ ਨੰਦ ਰੋਡ ’ਤੇ ਸਥਿਤ ਪ੍ਰਾਇਮਰੀ ਅਤੇ ਮਿਡਲ ਸਕੂਲ ਅਤੇ ਇਕ ਪ੍ਰਾਇਮਰੀ ਸਕੂਲ ਜੋ ਥਰਮਲ ਕਲੋਨੀ ਵਿੱਖੇ ਚੱਲਦਾ ਹੈ ਨੂੰ ਇਕੱਠਾ ਕਰਨ ਲਈ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪੀ.ਐਸ.ਪੀ.ਸੀ.ਐਲ ਵਿਭਾਗ ਨਾਲ ਤਾਲਮੇਲ ਕਰਕੇ […]

Continue Reading

ਪਿੰਡ ਨਸੀਬਪੁਰਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਨਸੀਬਪੁਰਾ (ਬਠਿੰਡਾ), 6 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸਡੀਐਮ ਤਲਵੰਡੀ ਸਾਬੋ […]

Continue Reading

ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ

 ਬਠਿੰਡਾ, 5 ਅਗਸਤ : ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ […]

Continue Reading

ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ

  ਬਠਿੰਡਾ, 2 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ […]

Continue Reading

ਐਸਜੀਪੀਸੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਮਿਤੀ ’ਚ ਵਾਧਾ

ਬਠਿੰਡਾ, 2 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 31 ਜੁਲਾਈ 2024 ਵਧਾ ਕੇ 16 ਸਤੰਬਰ 2024 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ ਜਸਪ੍ਰੀਤ […]

Continue Reading

ਬਠਿੰਡਾ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਆਯੋਜਨ

ਬਠਿੰਡਾ, 2 ਅਗਸਤ : ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ) ਦੀ ਸਥਾਪਨਾ ਸਰਕਾਰ ਵੱਲੋਂ 1995 ਵਿੱਚ ਮੁਹਾਲੀ ਵਿਖੇ ਕੀਤੀ ਗਈ ਸੀ। ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਐਨਆਈਆਈਐਫਟੀ ਡਿਜ਼ਾਈਨ, ਪ੍ਰਬੰਧਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਜਿੱਥੇ ਚਾਹਵਾਨ ਵਿਦਿਆਰਥੀ ਦਾਖਲਾ ਲੈਣ ਅਤੇ ਇਸਦੇ ਵਿਦਿਅਕ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਦੇਸ਼ ਭਰ ਤੋਂ ਆਉਂਦੇ ਹਨ। […]

Continue Reading

ਪਲੇਸਮੈਂਟ ਕੈਂਪ 2 ਅਗਸਤ ਨੂੰ : ਜਸਪ੍ਰੀਤ ਸਿੰਘ

ਬਠਿੰਡਾ, 1 ਅਗਸਤ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 2 ਅਗਸਤ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ […]

Continue Reading

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 1 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ। […]

Continue Reading