1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ 1076 ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ […]

Continue Reading

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ […]

Continue Reading

ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਅਸ਼ੋਕ ਕੁਮਾਰ ਲੱਖਾ

ਬਠਿੰਡਾ, 31 ਜੁਲਾਈ : ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੀ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ […]

Continue Reading

7 ਰੋਜ਼ਾ ‘ਰੁਜ਼ਗਾਰ ਹੁਨਰ ਵਰਕਸ਼ਾਪ’ ਆਯੋਜਿਤ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੋਜਵਾਨਾਂ ਨੂੰ ਰੋਜਗਾਰ ਦੇ ਕਾਬਿਲ ਬਣਾਉਣ ਲਈ ਨਿਰੰਤਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਮੈਨੇਜਮੈਂਟ ਤੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ […]

Continue Reading

26 ਵਿੱਤੀ ਸਾਖਰਤਾ ਕਮਿਊਨਟੀ ਰੀਸੋਰਸ ਪਰਸਨ ਨੂੰ ਦਿੱਤੀ 6 ਰੋਜਾ ਸਿਖਲਾਈ

ਬਠਿੰਡਾ, 30 ਜੁਲਾਈ : ਐੱਸ.ਬੀ.ਆਈ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ (ਆਰਸੈੱਟੀ) ਵੱਲੋਂ ਪੰਜਾਬ ਰਾਜ ਆਜੀਵਿਕਾ ਮਿਸ਼ਨ ਬਠਿੰਡਾ ਦੁਆਰਾ ਪਿੰਡਾਂ ਵਿੱਚ ਬਣਾਏ ਗਏ ਸਵੈ ਸਹਾਇਤਾ ਗਰੁੱਪ ਦੀਆਂ ਔਰਤਾਂ ਨੂੰ ਵਿੱਤੀ ਤੌਰ ’ਤੇ ਜਾਗਰੂਕ ਕਰਵਾਉਣ ਲਈ ਚੁਣੀਆਂ ਗਈਆਂ 26 ਵਿੱਤੀ ਸਾਖਰਤਾ ਕਮਿਊਨਟੀ ਰੀਸੋਰਸ ਪਰਸਨ ਨੂੰ 6 ਰੋਜਾ ਸਿਖਲਾਈ ਦਿੱਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ […]

Continue Reading

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

ਬਠਿੰਡਾ, 30 ਜੁਲਾਈ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਟਰਾਇਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਤੇ ਮਾਨਸਾ ਦੇ ਲੜਕੇ-ਲੜਕੀਆਂ  (12 ਤੋਂ 14 ਸਾਲ) […]

Continue Reading

ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ […]

Continue Reading

ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ

ਬਠਿੰਡਾ, 26 ਜੁਲਾਈ : ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰ, ਨਕਾਰਾ ਹੋਏ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਵਲੋਂ ਦੇਸ਼ ਲਈ ਦਿੱਤੀਆ ਗਈਆਂ ਸ਼ਹਾਦਤਾਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ […]

Continue Reading

ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

ਬਠਿੰਡਾ, 25 ਜੁਲਾਈ : ਨਰਮਾ ਪੱਟੀ ਵਾਲੇ ਜਿਲ੍ਹਿਆਂ ਵਿੱਚ ਆਈ.ਸੀ.ਏ.ਆਰ.-ਸੀ.ਆਈ.ਸੀ.ਆਰ. ਸਿਰਸਾ ਵੱਲੋਂ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜ੍ਹੀ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਰਿਜਨਲ ਰੀਸਰਚ ਸਟੇਸ਼ਨ ਬਠਿੰਡਾ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਜਿੰਦਰ ਕੌਰ, ਐਂਟੋਮੋਲੋਜਿਸ਼ਟ, ਰਿਸਰਚ ਸਟੇਸ਼ਨ ਬਠਿੰਡਾ ਨੇ […]

Continue Reading

ਪਲੇਸਮੈਂਟ ਕੈਂਪ 26 ਜੁਲਾਈ ਨੂੰ

ਬਠਿੰਡਾ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 26 ਜੁਲਾਈ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ […]

Continue Reading