ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ-2024 ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ 

ਬਠਿੰਡਾ, 24 ਜੁਲਾਈ : ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ […]

Continue Reading

ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਹੋ ਰਹੇ ਹਨ ਸਹਾਈ ਸਿੱਧ

ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। […]

Continue Reading

ਭਾਰਤੀ ਫੌਜ ਬਠਿੰਡਾ ਵਿੱਚ ਕਾਰਗਿਲ ਵਿਜੇ ਦਿਵਸ ਦੀ ਰਾਜਤ ਜੈਅੰਤੀ ਮਨਾਵੇਗੀ

ਬਠਿੰਡਾ: 23 ਜੁਲਾਈ, ਭਾਰਤੀ ਫੌਜ 25 ਜੁਲਾਈ 2024 ਨੂੰ ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਕਾਰਗਿਲ ਵਿਜੇ ਦਿਵਸ ਦੀ ਰਜਤ ਜੈਅੰਤੀ ਨੂੰ ਸ਼ਾਨਦਾਰ ਜਸ਼ਨਾਂ ਨਾਲ ਮਨਾਏਗੀ। ਇਤਿਹਾਸਕ ਜਿੱਤ ਦੀ ਰਜਤ ਜਯੰਤੀ ਨੂੰ ਦਰਸਾਉਣ ਵਾਲੇ ਇਸ ਸਮਾਗਮ ਦਾ ਉਦੇਸ਼ ਭਾਰਤੀ ਸੈਨਿਕਾਂ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਨਾ ਹੈ, ਜੋ 1999 ਵਿੱਚ ਕਾਰਗਿਲ ਸੰਘਰਸ਼ ਦੌਰਾਨ ਬਹਾਦਰੀ ਨਾਲ ਲੜੇ ਸਨ। ਇਸ ਮੌਕੇ ‘ਤੇ […]

Continue Reading

ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ 2024 ‘ਤੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਹਵਾਈ ਪ੍ਰਦਰਸ਼ਨੀ 

ਬਠਿੰਡਾ 20 ਜੁਲਾਈ : ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਗਈ ਬਹਾਦਰੀ ਅਤੇ ਕੁਰਬਾਨੀ ਨੂੰ ਮਾਨਤਾ ਦਿੰਦੇ ਹੋਏ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ ਬੜੇ ਹੀ ਮਾਣ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਮਹੱਤਵਪੂਰਨ ਘਟਨਾ 1999 ਵਿੱਚ ਕਾਰਗਿਲ ਸੰਘਰਸ਼ ਵਿੱਚ ਭਾਰਤ ਦੀ ਜਿੱਤ ਦੀ 25ਵੀਂ ਵਰ੍ਹੇਗੰਢ ਨੂੰ ਦਰਸਾਉਂਦੀ […]

Continue Reading

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ।                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ.ਓ.ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ […]

Continue Reading

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਨਰਮਾ ਪੱਟੀ ਦੇ ਪਿੰਡਾਂ ਦਾ ਦੌਰਾ

ਬਠਿੰਡਾ, 19 ਜੁਲਾਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਥਾਨਕ ਖੇਤੀ ਭਵਨ ਵਿਖੇ ਸਾਉਣੀ-2024 ਸੀਜ਼ਨ ਦੀ ਤੀਜੀ ਅੰਤਰ-ਰਾਜੀ ਨਰਮਾ ਸਲਾਹਕਾਰ ਅਤੇ ਸ੍ਰਵੇਖਣ ਕਮੇਟੀ ਦੀ ਮੀਟਿੰਗ ਦੌਰਾਨ ਬੀ.ਟੀ ਨਰਮੇਂ ਦੀ ਫ਼ਸਲ ਉੱਪਰ ਨੁਕਸਾਨਦਾਇਕ ਕੀੜੇ-ਮਕੌੜਿਆਂ ਦੇ ਪ੍ਰਭਾਵ ਦੀ ਸਮੀਖਿਆ ਤੋਂ ਬਾਅਦ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਪਿੰਡਾਂ ਕਟਾਰ ਸਿੰਘ […]

Continue Reading

“ਇੱਕ ਪੌਦਾ ਮਾਂ ਦੇ ਨਾਂ ਦਾ” ਹੌਕਾ ਦਿੰਦੀ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਪਹਿਲੀ ਮੈਰਾਥਨ ਦਾ ਸ਼ਾਨਦਾਰ ਆਯੋਜਨ

ਤਲਵੰਡੀ ਸਾਬੋ, (ਬਠਿੰਡਾ) 18 ਜੁਲਾਈ : ਗੁਰੂ ਕਾਸ਼ੀ ਯੂਨੀਵਰਸਿਟੀ, ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ, ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਯੁਵਕ ਸੇਵਾਵਾਂ ਵਿਭਾਗ ਤੇ ਰਾਸ਼ਟਰੀ ਸੇਵਾ ਯੋਜਨਾ ਦੇ ਸਹਿਯੋਗ ਨਾਲ “ਇੱਕ ਪੌਦਾ ਮਾਂ ਦੇ ਨਾਮ” ਆਰੰਭੀ ਮੁਹਿੰਮ ਤਹਿਤ “ਰੁੱਖ ਲਗਾਓ-ਵਾਤਾਵਰਣ ਬਚਾਓ” ਦਾ ਸੰਦੇਸ਼ ਦਿੰਦੀ ਪਹਿਲੀ ਮੈਰਾਥਨ ਦਾ ਸ਼ਾਨਦਾਰ ਆਯੋਜਨ ‘ਵਰਸਿਟੀ ਗੇਟ ਤੋਂ ਗੁਰੂ ਰਵੀਦਾਸ ਚੌਂਕ ਤੱਕ ਤੇ ਵਾਪਸੀ ਦਾ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰੋ.(ਡਾ.) ਐਸ.ਕੇ.ਬਾਵਾ ਉਪ-ਕੁਲਪਤੀ ਤੇ ਸਨਮਾਨਿਤ ਮਹਿਮਾਨ ਐਸ.ਡੀ.ਐੱਮ ਤਲਵੰਡੀ ਸਾਬੋ ਸ. ਹਰਜਿੰਦਰ […]

Continue Reading

ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਲਤੀਫ਼ ਅਹਿਮਦ

ਮੰਡੀ ਕਲਾਂ (ਬਠਿੰਡਾ) : 18 ਜੁਲਾਈ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ […]

Continue Reading

ਤੀਜੀ ਇੰਟਰ ਸਟੇਟ ਕਨਸਲਟੇਟਿਵ ਐਂਡ ਮੋਨਟਰਿੰਗ ਕਮੇਟੀ ਫਾਰ ਕਾਟਨ 2024 ਸਬੰਧੀ ਮੀਟਿੰਗ ਆਯੋਜਿਤ

ਬਠਿੰਡਾ, 18 ਜੁਲਾਈ : ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ.ਸਤਬੀਰ ਸਿੰਘ ਗੌਸਲ, ਦੀ ਪ੍ਰਧਾਨਗੀ ਹੇਠ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਵਿੱਚ ਸਥਾਨਕ ਖੇਤੀ ਭਵਨ ਵਿਖੇ ਤੀਜੀ ਅੰਤਰ-ਰਾਜੀ ਸਲਾਹਕਾਰ ਅਤੇ ਮੋਨਟਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਅਤੇ ਵਿਗਿਆਨੀਆਂ ਵੱਲੋ ਭਾਗ ਲਿਆ ਗਿਆ। ਮੀਟਿੰਗ ਦੀ ਸ਼ੁਰਆਤ ਵਿੱਚ ਡਾ. ਰਹੇਜਾ […]

Continue Reading

15 ਸਹਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਜ਼ਿਲ੍ਹਾ ਵਾਸੀਆਂ ਨੂੰ ਲਗਾਈ ਗੁਹਾਰ

ਬਠਿੰਡਾ, 17 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਪੰਕਜ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਵਿਖੇ 15 ਸਹਿਵਾਸੀਆਂ ਨੂੰ ਉਨ੍ਹਾਂ ਦੇ ਵਾਰਸਾਂ ਜਾਂ ਮਾਤਾ-ਪਿਤਾ ਤੱਕ ਪਹੁੰਚਾਉਣ ਲਈ ਮੱਦਦ ਕੀਤੀ ਜਾਵੇ ਤਾਂ ਜੋ ਉਹ ਆਪੋਂ-ਆਪਣੇ ਘਰ ਪਹੁੰਚ ਸਕਣ।   ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ […]

Continue Reading