ਦਿਵਿਆਗਜਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 18 ਜੁਲਾਈ ਤੋਂ 

ਬਠਿੰਡਾ, 17 ਜੁਲਾਈ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਦਿਵਿਆਗਜਨ ਵਿਅਕਤੀਆਂ ਦੇ ਮਾਹਿਰਾਂ ਡਾਕਟਰਾਂ ਵਲੋਂ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਾਂਝੀ ਕੀਤੀ।   ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ […]

Continue Reading

42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਤੋਂ ਪ੍ਰੇਰਿਤ ਹੋ ਕੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਲਕਾਣਾ ਦਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ 42 ਏਕੜ […]

Continue Reading

ਸਥਾਨਕ ਪੱਧਰ ਤੇ ਟ੍ਰੇਨਿੰਗ ਮੁਹੱਈਆ ਕਰਵਾਉਣਾ ਸੀ.ਐਮ.ਟੀ.ਸੀ. ਦਾ ਮੁੱਖ ਮੰਤਵ : ਪੂਨਮ ਸਿੰਘ

ਬਠਿੰਡਾ 16 ਜੁਲਾਈ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ 4 ਰੋਜ਼ਾ ਕਮਿਊਨਟੀ ਮੈਨੇਜਡ ਟ੍ਰੇਨਿੰਗ ਸੈਂਟਰ (ਸੀ.ਐਮ.ਟੀ.ਸੀ)  ਟ੍ਰੇਨਿੰਗ ਕਰਵਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਮੈਡਮ ਪੂਨਮ ਸਿੰਘ ਆਰ.ਟੀ.ਏ. ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਪੰਜਾਬ ਦੇ 12 ਜ਼ਿਲ੍ਹਿਆਂ ਦੇ ਸਟਾਫ ਮੈਂਬਰ ਅਤੇ ਮਾਡਲ ਸੀ.ਐਲ.ਐਫ ਜਿਨ੍ਹਾਂ ਤਹਿਤ ਸੀ.ਐਮ.ਟੀ.ਸੀ. […]

Continue Reading

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

ਸੇਖਪੁਰਾ (ਬਠਿੰਡਾ), 16 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦੀਆਂ […]

Continue Reading

ਬੀਬੀਆਂ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ, 15 ਜੁਲਾਈ – ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਅਤੇ ਫਾਲਤੂ ਸਮਾਨ ਤੋਂ ਸਜਾਵਟੀ ਸਮਾਨ ਬਣਾਉਣ ਸੰਬੰਧੀ 10 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡ ਮਲਕਾਣਾ, ਗਿੱਲ ਪੱਤੀ, ਮਸ਼ਾਣਾ, ਜੋਧਪੁਰ ਰੋਮਾਣਾ, ਭਾਗੂ, ਲਹਿਰੀ, ਜੀਵਨ ਸਿੰਘ ਵਾਲਾ, ਬਿਹਮਣ ਦੀਵਾਨਾ, ਚੱਕ ਅਤਰ ਸਿੰਘ ਵਾਲਾ (ਬਠਿੰਡਾ) ਤੇ ਜਟਾਣਾ ਕਲਾਂ, ਕਲੀਪੁਰ, ਝੰਡਾ ਕਲਾਂ ਸਮਾਘ ਅਤੇ ਪਿੰਡ ਬਹਿਣੀਵਾਲ (ਜ਼ਿਲ੍ਹਾ ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ) ਤੋਂ […]

Continue Reading

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ

ਬਠਿੰਡਾ, 15 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ […]

Continue Reading

ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

ਬਠਿੰਡਾ, 15 ਜੁਲਾਈ : ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੰਦਿਆਂ ਕੀਤਾ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ […]

Continue Reading

 ਨਰਮੇ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 12 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ ਮੁਹਿੰਮ ਤਹਿਤ ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਪਿੰਡ ਮਾਨਕ ਖਾਨਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਲਗਾਇਆ ਗਿਆ। ਸਹਾਇਕ ਪ੍ਰੋ: ਪੌਦ ਸੁਰੱਖਿਆ ਕੇ.ਵੀ.ਕੇ. ਡਾ. ਵਿਨੈ […]

Continue Reading

ਸਥਾਨਕ ਰਾਜਿੰਦਰਾ ਕਾਲਜ ਵਿਖੇ ਪਲੇਸਮੈਂਟ ਕੈਂਪ ਆਯੋਜਿਤ

ਬਠਿੰਡਾ, 11 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।             ਇਸ ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਜਿੰਨ੍ਹਾਂ ਵਿਚ ਏ.ਵੀ.ਸੀ. ਮਹਿੰਦਰਾ, ਫੋਨ ਪੇਅ, ਆਰ.ਐਡ.ਜੇ. […]

Continue Reading

ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਮਾਸਟਰ ਜਗਸੀਰ ਸਿੰਘ

ਨਥਾਣਾ (ਬਠਿੰਡਾ) : 11 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ […]

Continue Reading