ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ

ਬਠਿੰਡਾ, 11 ਜੁਲਾਈ : ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਪੰਜਾਬ ਦੇ ਸਾਰੇ ਵੇਰਕਾ ਪਲਾਂਟਾਂ ਅੰਦਰ ਪੌਕੇ ਲਗਾਏ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਕਮਲ ਗਰਗ (ਆਈ.ਏ.ਐਸ) ਨੇ  ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਪਹਿਲੇ ਪੜਾਅ ’ਚ ਛਾਂਦਾਰ ਤੇ ਫ਼ਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਦੀਪਕ ਪਾਰੀਕ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ […]

Continue Reading

ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

ਬਠਿੰਡਾ, 10 ਜੁਲਾਈ : ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵੇਰਕਾ ਮਿਲਕ ਪਲਾਂਟ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਪਹਿਲੇ ਪੜਾਅ ਤਹਿਤ ਵੇਰਕਾ ਮਿਲਕ ਪਲਾਂਟ ’ਚ ਛਾਂਦਾਰ ਤੇ ਫਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ […]

Continue Reading

ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ

ਬਠਿੰਡਾ, 10 ਜੁਲਾਈ : ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ, ਰਣਜੀਤ ਸਿੰਘ ਏ.ਈ. ਅਤੇ ਸਮੂਹ ਫੀਲਡ ਸਟਾਫ ਵੱਲੋ ਹੈਡ ਵਾਟਰ ਵਰਕਸ ਭਾਗੂ ਰੋਡ ਉੱਪਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ ਨੇ ਦੱਸਿਆ ਕਿ ਵਾਤਾਵਰਣ […]

Continue Reading

 ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 9 ਜੁਲਾਈ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਪਿੰਡ ਜੀਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ […]

Continue Reading

ਆਮ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਬਲਕਾਰ ਸਿੰਘ ਸਿੱਧੂ

ਸੇਲਬਰਾਹ (ਬਠਿੰਡਾ) : 9 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ […]

Continue Reading

ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਉਣ ਦੇ ਮੱਦੇਨਜ਼ਰ ਹੁਕਮ ਜਾਰੀ

ਬਠਿੰਡਾ, 6 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਵੱਲੋਂ ਧਿਆਨ ਵਿੱਚ ਲਿਆਂਦਾ ਹੈ ਕਿ ਪੁਲਿਸ ਜ਼ਿਲ੍ਹਾ ਬਠਿੰਡਾ ਦੇ ਇਲਾਕੇ ਵਿੱਚ ਆਮ ਲੋਕਾਂ ਅਤੇ ਪੁਲਿਸ ਵਿਚ ਸੁਚੱਜੀ ਭਾਈਚਾਰਕ ਸਾਂਝ ਬਨਾਉਣ ਲਈ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਆਮ ਪਬਲਿਕ ਦਾ ਸੋਖਾ ਰਾਬਤਾ ਕਾਇਮ ਕਰਨ ਲਈ ਪਿੰਡ ਪੱਧਰ […]

Continue Reading

ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ :  ਜਸਪ੍ਰੀਤ ਸਿੰਘ 

ਬਠਿੰਡਾ, 4 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘‘ਜਲ ਸ਼ਕਤੀ ਅਭਿਆਨ ਕੈਚ ਦਾ ਰੇਨ-2024’’ ਤਹਿਤ ‘ਨਾਰੀ ਸ਼ਕਤੀ ਸੇ ਜਲ ਸ਼ਕਤੀ’ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਦੇ ਨਾਲ ਮਨਿਸਟਰੀ ਆਫ ਆਯੂਸ਼ ਦੇ ਡਾਇਰੈਕਟਰ ਸ ਜਸਬੀਰ ਸਿੰਘ, ਸਾਇੰਸਟਿਸਟ ਡੀ ਐਨ.ਡਬਲਿਯੂ.ਆਰ. ਚੰਡੀਗੜ੍ਹ ਸ਼੍ਰੀਮਤੀ ਅਮਨਦੀਪ […]

Continue Reading

ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

ਬਠਿੰਡਾ, 4 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਸ. ਜਗਸੀਰ ਸਿੰਘ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਕਾਰਨ ਪੰਜਾਬ ਦੇ ਜ਼ਿਆਦਾਤਰ ਬਲਾਕ ਡਾਰਕ ਜੋਨ ਵਿੱਚ ਜਾ ਰਹੇ ਹਨ, ਜੋ ਕਿ ਆਉਣ ਵਾਲੀਆਂ ਪੀੜੀਆਂ ਲਈ ਚਿੰਤਾ ਦਾ ਵਿਸ਼ਾ ਹੈ ਉਥੇ ਹੀ ਪਿੰਡ ਭਾਗੂ ਦਾ ਵਾਤਾਵਰਣ ਪ੍ਰੇਮੀ ਅਤੇ ਅਗਾਂਹਵਧੂ ਕਿਸਾਨ ਸ.ਗੁਰਸੇਵਕ ਸਿੰਘ […]

Continue Reading

ਭਾਰਤੀ ਰੈਡ ਕਰਾਸ ਸੁਸਾਇਟੀ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆਂ ਕਰਵਾਉਣੀਆਂ ਬਣਾਈਆਂ ਜਾਣ ਯਕੀਨੀ : ਸ ਜਸਪ੍ਰੀਤ ਸਿੰਘ

ਬਠਿੰਡਾ, 4 ਜੁਲਾਈ : ਭਾਰਤੀ ਰੈਡ ਕਰਾਸ ਸੁਸਾਇਟੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਬੇਹਤਰ, ਜ਼ਰੂਰੀ ਤੇ ਹੋਰ ਲੋੜੀਂਦੀਆਂ ਸੁੱਖ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ। ਇਸ ਤਹਿਤ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੀ […]

Continue Reading

ਓ.ਟੀ.ਐਸ. ਸਕੀਮ ਨਾਲ ਵਪਾਰੀ ਵਰਗ ਨੂੰ ਮਿਲ ਰਿਹਾ ਵੱਡਾ ਲਾਭ-ਚੇਅਰਮੈਨ ਅਨਿਲ ਠਾਕੁਰ

ਬਠਿੰਡਾ, 3 ਜੁਲਾਈ : ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦਿਆਂ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ.) ਲਾਗੂ ਹੋਣ ਨਾਲ ਪੰਜਾਬ ਦੇ ਹਜ਼ਾਰਾਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਜਿੱਥੇ ਇਸ ਦਾ ਵੱਡਾ ਫਾਇਦਾ ਹੋ ਰਿਹਾ ਹੈ ਉਥੇ ਹੀ ਵਪਾਰ ਨੂੰ ਵੀ ਭਾਰੀ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਪਾਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ […]

Continue Reading