ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

ਰਾਮਪੁਰਾ ਫੂਲ (ਬਠਿੰਡਾ), 3 ਜੁਲਾਈ : ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ ਨੇ ਅੰਤਰ ਰਾਸਟਰੀ ਪਲਾਸਟਿਕ ਮੁਕਤ ਦਿਵਸ ਮੌਕੇ ਯੂਥ ਲਾਇਬਰੇਰੀ ਵਿੱਚ ਸੈਮੀਨਾਰ ਕਰਵਾਇਆ ਅਤੇ ਪਲਾਸਟਿਕ ਕਚਰਾ ਲਿਆਉ ਗੁੜ ਲੈ ਜਾਉ ਸਕੀਮ ਤਹਿਤ ਪਲਾਸਟਿਕ ਕਚਰੇ ਬਦਲੇ ਲੋਕਾਂ ਨੂੰ ਮੁਫਤ ਵਿੱਚ ਬਰਾਬਰ ਦਾ ਗੁੜ ਵੰਡਿਆ ਗਿਆ। ਸੈਮੀਨਾਰ ਮੌਕੇ ਐਸ.ਡੀ.ਐੱਮ ਮੌੜ ਸ਼੍ਰੀ ਨਰਿੰਦਰ ਸਿੰਘ […]

Continue Reading

ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

ਬਠਿੰਡਾ, 3 ਜੁਲਾਈ : ਸ੍ਰੀ ਗੋਰਵ ਯਾਦਵ, ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ ਆਈਪੀਐਸ, ਏ.ਡੀ.ਜੀ.ਪੀ. ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈਪੀਐਸ, ਸੀਨਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਅਜੇ ਗਾਂਧੀ ਆਈਪੀਐਸ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸ੍ਰੀ ਮਨਮੋਹਨ ਸ਼ਰਨਾ ਡੀ.ਐੱਸ.ਪੀ ਸਾਈਬਰ ਕਰਾਈਮ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਸਦਰ ਬਠਿੰਡਾ ਵਿਖੇ ਵੱਧ ਰਹੇ […]

Continue Reading

2 ਕਰੋੜ ਰੁਪਏ ਫਿਰੋਤੀ ਮੰਗਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

ਬਠਿੰਡਾ, 3 ਜੁਲਾਈ : ਮਾਨਯੋਗ ਸ੍ਰੀ ਗੌਰਵ ਯਾਦਵ ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐੱਸ. ਏ.ਡੀ.ਜੀ.ਪੀ. ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਇੱਕ ਅਣਪਛਾਤੇ ਨੰਬਰ +919531689047 ਤੇ ਕਾਲ ਆਈ। ਜਿੰਨਾ ਨੇ ਮੁਦਈ […]

Continue Reading

ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ

ਬਠਿੰਡਾ, 2 ਜੁਲਾਈ : ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 11-ਬਠਿੰਡਾ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਚੋਣ ਖਰਚਾ ਆਬਜ਼ਰਵਰ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਅਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) […]

Continue Reading

ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ ਕੈਂਪ

ਬਠਿੰਡਾ, 2 ਜੁਲਾਈ : ਸਟੇਟ ਬੈਂਕ ਦਿਵਸ ਦੇ ਮੌਕੇ ‘ਤੇ ਸਟੇਟ ਬੈਂਕ ਆਫ਼ ਇੰਡੀਆ ਬਠਿੰਡਾ ਦੇ ਮੁੱਖ ਦਫ਼ਤਰ ਵਿਖੇ ਡੀ.ਜੀ.ਐਮ ਅਭਿਸ਼ੇਕ ਸ਼ਰਮਾ ਦੀ ਅਗਵਾਈ ਹੇਠ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਬਠਿੰਡਾ ਦੀਆਂ ਸਾਰੀਆਂ ਬਰਾਂਚਾਂ ਦੇ ਬੈਂਕ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਕੈਂਪ ਵਿੱਚ 100 ਤੋਂ ਵੱਧ ਬੈਂਕ ਮੁਲਾਜ਼ਮਾਂ ਨੇ ਖੂਨਦਾਨ ਕੀਤਾ।  ਇਸ ਮੌਕੇ ਡੀਜੀਐਮ ਸ਼੍ਰੀ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਖ਼ੂਨਦਾਨ ਤੋਂ […]

Continue Reading

ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 2 ਜੁਲਾਈ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਆਰਟੀਏ ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।           ਮੀਟਿੰਗ ਦੌਰਾਨ ਆਰਟੀਏ ਮੈਡਮ ਪੂਨਮ ਸਿੰਘ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਵਧੀਆ […]

Continue Reading

ਚੇਤਕ ਕੋਰ ਨੇ 46ਵਾਂ ਸਥਾਪਨਾ ਦਿਵਸ ਮਨਾਇਆ

ਬਠਿੰਡਾ: 01 ਜੁਲਾਈ, 2024ਚੇਤਕ ਕੋਰ ਨੇ ਅੱਜ ਮਿਲਟਰੀ ਸਟੇਸ਼ਨ ਵਿਖੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ ਦੀ ਸਥਾਪਨਾ 1 ਜੁਲਾਈ, 1979 ਨੂੰ ਲੈਫਟੀਨੈਂਟ ਜਨਰਲ ਐਮ ਐਲ ਤੁਲੀ ਦੀ ਕਮਾਂਡ ਹੇਠ ਕੀਤੀ ਗਈ ਸੀ। ਇਸਦੀ ਸਥਾਪਨਾ ਤੋਂ ਬਾਅਦ, ਚੇਤਕ ਕੋਰ ਇੱਕ ਰਣਨੀਤੀ ਅਤੇ ਪ੍ਰਸ਼ਾਸਕੀ ਤੌਰ ‘ਤੇ ਪ੍ਰਭਾਵਸ਼ਾਲੀ ਕੋਰ ਦੇ ਰੂਪ ਵਿੱਚ ਆਪਣੀ ਮੌਜੂਦਾ ਸਥਿਤੀ ਤੱਕ […]

Continue Reading

ਪਿੰਡ ਬਾਂਡੀ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ’ ਵਿਸ਼ੇ ‘ਤੇ ਜਾਗਰੁਕਤਾ ਕੈਂਪ ਆਯੋਜਿਤ

ਬਠਿੰਡਾ, 1 ਜੁਲਾਈ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਇਰੈਕਟਰ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿ ਨੁਮਾਈ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਜ਼ਿਲ੍ਹੇ ਦੇ ਪਿੰਡ ਬਾਂਡੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

ਬਠਿੰਡਾ, 27 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਲਗਾਏ […]

Continue Reading

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਕੀਤਾ ਜ਼ਿਲ੍ਹੇ ਦਾ ਅਚਨਚੇਤੀ ਦੌਰਾ

ਬਠਿੰਡਾ, 27 ਜੂਨ : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹੇ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵਲੋਂ ਰਾਸ਼ਨ ਡਿਪੂਆ ਦੀ ਚੈਕਿੰਗ ਕੀਤੀ ਗਈ ਤੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਦੌਰੇ ਮੌਕੇ ਰਾਸ਼ਨ ਡਿਪੂ ਰਾਮਪੂਰਾ ਫੂਲ ਮਨੀਸ਼ ਕੁਮਾਰ ਪੀਡੀਐਸ. ਨੰ U138, ਰਾਸ਼ਨ ਡਿਪੂ ਰਾਜੇਸ਼ […]

Continue Reading