ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਫਰਮਾਂ ਦੀ ਕੀਤੀ ਅਚਨਚੇਤ ਚੈਕਿੰਗ
ਬਠਿੰਡਾ, 27 ਜੂਨ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਚ-ਮਿਆਰੀ ਪੱਧਰ ਦੇ ਖੇਤੀ ਇੰਨਪੁਟਸ ਮੁਹੱਈਆ ਕਰਵਾਉਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਗਠਿਤ ਕੀਤੀਆਂ ਟੀਮਾਂ ਵੱਲੋਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਵੱਖ-ਵੱਖ ਖੇਤੀ ਇੰਨਪੁਟਸ ਦੀ ਸੈਂਪਲਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਟੀਮਾਂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਕੋ-ਆਪਰੇਟਿਵ ਸੋਸਾਇਟੀਆਂ ਜਿੰਨ੍ਹਾਂ ਚ ਤਿਉਣਾ, ਘੁੱਦਾ, ਝੁੰਬਾ, ਨਥਾਣਾ, ਕੋਠਾ ਗੁਰੂ, […]
Continue Reading