ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 20 ਜੂਨ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਦੇ […]

Continue Reading

10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 21 ਜੂਨ ਨੂੰ

ਬਠਿੰਡਾ, 20 ਜੂਨ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 21 ਜੂਨ 2024 ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਲੱਗ ਰਹੇ ਇਸ ਅੰਤਰ ਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ’ਤੇ ਜ਼ੋਰ […]

Continue Reading

21 ਜੂਨ ਤੋਂ 23 ਜੂਨ 2024 ਤੱਕ ਕਰਵਾਈ ਜਾ ਰਹੀ ਹੈ ਕ੍ਰਿਕਟ ਲੀਗ : ਜ਼ਿਲ੍ਹਾ ਪੁਲਿਸ ਮੁਖੀ

ਬਠਿੰਡਾ, 20 ਜੂਨ : ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ ਨੇ ਦੱਸਿਆ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਠਿੰਡਾ ਪੁਲਿਸ ਵੱਲੋਂ ਪੁਲਿਸ ਲਾਈਨ ਕ੍ਰਿਕਟ ਸਟੇਡੀਅਮ ਬਠਿੰਡਾ ਵਿਖੇ 21 ਤੋਂ 23 ਜੂਨ 2024 ਨੂੰ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ […]

Continue Reading

ਨਰਮੇ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 20 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ ਮੁਹਿੰਮ ਤਹਿਤ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਅੱਜ ਪਿੰਡ ਚੱਕ ਰਾਮ ਸਿੰਘ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਖੇਤੀਬਾੜੀ ਤੇ ਕਿਸਾਨ ਕਲਿਆਣ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ 80 ਕਿਸਾਨਾਂ ਨੇ ਭਾਗ ਲਿਆ। ਇਹ ਸਿਖਲਾਈ ਕੈਂਪ ਦਾ […]

Continue Reading

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਬਠਿੰਡਾ, 20 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ […]

Continue Reading

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 19 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ ਕਲਾਂ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਗੁਲਾਬੀ […]

Continue Reading

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

ਬਠਿੰਡਾ, 19 ਜੂਨ : ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੰਦਿਆਂ ਕੀਤਾ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ ਜਸਪ੍ਰੀਤ […]

Continue Reading

ਪਲੇਸਮੈਂਟ ਕੈਂਪ 19 ਜੂਨ ਨੂੰ : ਜਸਪ੍ਰੀਤ ਸਿੰਘ

ਬਠਿੰਡਾ 18 ਜੂਨ:  ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲੜੀ ਤਹਿਤ 19 ਜੂਨ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ […]

Continue Reading

ਨਸ਼ਿਆ ਦੇ ਖਾਤਮੇ ਦੇ ਮੱਦੇਨਜ਼ਰ ਸੈਮੀਨਾਰ ਆਯੋਜਿਤ

ਬਠਿੰਡਾ, 18 ਜੂਨ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਮਾਣਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਆਈ.ਪੀ.ਐੱਸ ਪਰਮਾਰ ਆਈ.ਪੀ.ਐੱਸ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ, ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਆਮ ਲੋਕਾਂ ਦੀ ਸੁਰੱਖਿਆ ਅਤੇ ਵਿਸ਼ਵਾਸ ਬਣਾਈ ਰੱਖਣ ਲਈ ਪਿੰਡਾਂ, ਸ਼ਹਿਰਾਂ ਦੇ ਮੋਹਤਵਾਰ/ਐੱਮ.ਸੀਜ ਵਿਅਕਤੀਆਂ […]

Continue Reading

ਉਰਦੂ ਭਾਸ਼ਾ ਦੀ ਸਿਖਲਾਈ 1 ਜਲਾਈ ਤੋਂ

ਬਠਿੰਡਾ, 18 ਜੂਨ : ਜ਼ਿਲ੍ਹਾ ਭਾਸ਼ਾ ਅਫ਼ਸਰ ਸ ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਇਹ ਸੈਸ਼ਨ ਜੁਲਾਈ ਤੋਂ ਦਸੰਬਰ 2024 ਤੱਕ ਚੱਲੇਗਾ ਜਿਸ ਦੀ ਫੀਸ 500 ਰੁਪਏ ਹੈ। […]

Continue Reading