ਆਈ.ਐਚ.ਐਮ ਵਿਖੇ ਸਿਖਿਆਰਥੀਆਂ ਨੂੰ ਵੱਖ-ਵੱਖ ਪਕਵਾਨਾਂ ਦੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ
ਬਠਿੰਡਾ, 17 ਜੂਨ : ਸਥਾਨਕ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਲੋਂ ਆਸ-ਪਾਸ ਦੇ ਇਲਾਕੇ ਦੇ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਉਦਮਿਤਾ ਅਤੇ ਸਕਿੱਲ ਵਿਕਸਿਤ ਕਰਨ ਦੇ ਟੀਚੇ ਨੂੰ ਲੈ ਕੇ ‘ਹੁਨਰ ਸੇ ਰੁਜ਼ਗਾਰ ਤੱਕ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਆਈ.ਐਚ.ਐਮ ਦੇ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਨੇ ਸਾਂਝੀ ਕੀਤੀ। ਪ੍ਰੋਗਰਾਮ ਕੋਆਰਡੀਨੇਟਰ ਰੀਤੂ ਬਾਲਾ ਗਰਗ […]
Continue Reading