ਰਾਮਪੁਰਾ ਵਿਖੇ ਆਤਮਾ ਸਕੀਮ ਤਹਿਤ ਫਾਰਮ ਫੀਲਡ ਸਕੂਲ ਦੀ ਪਹਿਲੀ ਕਲਾਸ ਆਯੋਜਿਤ
ਬਠਿੰਡਾ, 6 ਜੂਨ- ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਸ੍ਰੀ ਗੁਰਵਿੰਦਰ ਸਿੰਘ ਦੀ ਦੇਖ-ਰੇਖ ਵਿੱਚ ਪਿੰਡ ਰਾਮਪੁਰਾ ਵਿਖੇ ਆਤਮਾ ਸਕੀਮ ਤਹਿਤ ਫਾਰਮ ਫੀਲਡ ਸਕੂਲ ਦੀ ਪਹਿਲੀ ਕਲਾਸ ਕਿਸਾਨ ਗੁਰਪਿਆਰ ਸਿੰਘ ਅਤੇ ਜਸਵੰਤ ਸਿੰਘ ਦੇ ਨਰਮੇ ਵਾਲੇ ਖੇਤ ਵਿੱਚ ਲਗਾਈ ਗਈ। ਇਸ ਕਲਾਸ ਵਿੱਚ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਕਰਨਜੀਤ ਸਿੰਘ […]
Continue Reading