ਝੋਨੇ ਦੀ ਪੀ.ਆਰ. 126 ਕਿਸਮ ਦੀ ਕਾਸ਼ਤ ਵੱਧ ਤੋਂ ਵੱਧ ਕਰਨ ਕਿਸਾਨ : ਡਾ. ਗੁਰਦੀਪ ਸਿੰਘ ਸਿੱਧੂ

ਬਠਿੰਡਾ, 28 ਮਈ : ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਇਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਚੱਲ ਰਹੇ ਸਾਉਣੀ ਦੇ ਸੀਜ਼ਨ ਚ ਪੰਜਾਬ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ। ਯੂਨੀਵਰਸੀਟੀ ਵੱਲੋਂ ਪੰਜਾਬ ਵਿੱਚ ਬਿਜਾਈ ਲਈ ਪਰਮਲ ਝੋਨੇ ਦੀਆਂ 11 ਕਿਸਮਾਂ ਦੀ ਸਿਫਾਰਿਸ ਕੀਤੀ ਗਈ ਹੈ।         ਵਾਇਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਅੱਗੇ […]

Continue Reading

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਬਠਿੰਡਾ, 28 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ […]

Continue Reading

ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਜਾਰੀ

ਬਠਿੰਡਾ, 28 ਮਈ : ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਸਵੀਪ ਟੀਮ ਵਲੋਂ ਨਾਗਰਿਕਾਂ ਨੂੰ […]

Continue Reading

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 672 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਬਠਿੰਡਾ, 28 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 672 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 27 ਮਈ ਸ਼ਾਮ 5 ਵਜੇ ਤੱਕ […]

Continue Reading

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 28 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ […]

Continue Reading

3 ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਡਰਸਟੇਟਮੈਂਟ ਤੇ 1 ਉਮੀਦਵਾਰ ਨੂੰ ਖਰਚਾ ਰਜਿਸਟਰ ਪੇਸ਼ ਨਾ ਕਰਨ ਦੇ ਮੱਦੇਨਜ਼ਰ ਨੋਟਿਸ ਜਾਰੀ : ਜਸਪ੍ਰੀਤ ਸਿੰਘ

ਬਠਿੰਡਾ, 27 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 77 (1) ਅਨੁਸਾਰ 3 ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਡਰਸਟੇਟਮੈਂਟ ਤੇ 1 ਨੈਸ਼ਨਲਿਸਟ ਜਸਟਿਸ ਪਾਰਟੀ ਦੀ ਉਮੀਦਵਾਰ ਨੂੰ ਚੋਣ ਖਰਚਾ ਰਜਿਸਟਰ ਪੇਸ਼ ਨਾ ਕਰਨ ਦੇ ਮੱਦੇਨਜ਼ਰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫਸਰ ਨੇ ਇਹ […]

Continue Reading

ਸੀਜਨ ਦੌਰਾਨ 910410.65 ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ : ਜਸਪ੍ਰੀਤ ਸਿੰਘ

ਬਠਿੰਡਾ, 26 ਮਈ : ਸਾਲ 2024-25 ਦੇ ਸੀਜਨ ਦੌਰਾਨ ਜ਼ਿਲ੍ਹੇ ਭਰ ਵਿੱਚ 910410.65 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ । ਪੂਰੇ ਸੀਜਨ ਦੌਰਾਨ ਮੰਡੀਆਂ ਚ ਕਿਸਾਨਾਂ ਨੂੰ ਕਣਕ ਦੀ ਖਰੀਦ, ਲਿਫਟਿੰਗ ਆਦਿ ਤੈਅ ਸਮੇਂ ਤੇ ਕਰਦਿਆਂ ਖ੍ਰੀਦ ਕੀਤੀ ਕਣਕ ਦੀ ਬਣਦੀ 1996.43 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਆਨਲਾਈਨ ਵਿਧੀ ਰਾਹੀਂ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ […]

Continue Reading

ਫੁੱਲੋਖਾਰੀ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 26 ਮਈ : ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਸਵੀਪ ਟੀਮ ਵਲੋਂ ਨਾਗਰਿਕਾਂ ਨੂੰ ਬਿਨਾਂ […]

Continue Reading

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਬਠਿੰਡਾ, 26 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ […]

Continue Reading

ਸਵੀਪ ਗਤੀਵਿਧੀਆਂ ਤਹਿਤ ਮਾਡਲ ਟਾਊਨ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 25 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਮਾਡਲ ਟਾਊਨ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਭਾਰਤੀ ਚੋਣ […]

Continue Reading