ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਬਠਿੰਡਾ, 20 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ […]

Continue Reading

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਬਠਿੰਡਾ, 19 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ […]

Continue Reading

ਈਵੀਐਮ ਸਬੰਧੀ ਕੀਤੀ ਗਈ ਰੈਂਡੇਮਾਈਜੇਸ਼ਨ

ਬਠਿੰਡਾ 19 ਮਈ : ਲੋਕ ਸਭਾ ਚੋਣਾਂ-2024 ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਰੈਂਡੇਮਾਈਜੇਸ਼ਨ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, (ਆਈ.ਏ.ਐਸ.) ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ/ਉਨ੍ਹਾਂ ਦੇ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਕੀਤੀ ਗਈ।           ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 1814 ਪੋਲਿੰਗ ਸਟੇਸ਼ਨਾਂ ਲਈ ਵਰਤੀਆਂ ਜਾਣ ਵਾਲੀਆਂ […]

Continue Reading

ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

ਬਠਿੰਡਾ, 19 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 11-ਬਠਿੰਡਾ ਲਈ ਨਿਯੁਕਤ ਖਰਚਾ ਨਿਗਰਾਨਾਂ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਖਰਚੇ ਸਬੰਧੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਨੋਡਲ ਅਫ਼ਸਰ […]

Continue Reading

ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ

ਬਠਿੰਡਾ 19 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਨੂੰ ਅੱਜ ਦੂਜੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਰਿਹਰਸਲ ਦੌਰਾਨ ਜ਼ਿਲ੍ਹੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਚੋਂ ਕਰੀਬ 7000 ਦੀ ਗਿਣਤੀ ਵਿੱਚ ਪੋਲਿੰਗ ਸਟਾਫ਼ ਹਾਜ਼ਰ ਰਿਹਾ।           ਵਿਧਾਨ ਸਭਾ ਹਲਕਾ 91-ਭੁੱਚੋ ਮੰਡੀ ਦੀ ਰਿਹਰਸਲ ਆਈ.ਐਚ.ਐਮ ਵਿਖੇ ਕਰਵਾਈ ਗਈ। ਇਸ […]

Continue Reading

ਸਵੀਪ ਟੀਮ ਮੈਂਬਰਾਂ ਵੱਲੋਂ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 18 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਸਥਾਨਕ ਰਾਜਿੰਦਰਾ ਕਾਲਜ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।           ਜ਼ਿਲ੍ਹਾ ਸਵੀਪ ਟੀਮ ਵੱਲੋਂ ਅੱਜ ਸਥਾਨਕ ਰਾਜਿੰਦਰਾ ਕਾਲਜ ਵਿੱਚ ਲਗਾਏ ਕੈਂਪ ਦੌਰਾਨ 150 ਆਂਗਣਵਾੜੀ ਵਰਕਰਾਂ ਨੇ ਸ਼ਿਰਕਤ […]

Continue Reading

ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਬਠਿੰਡਾ, 18 ਮਈ : ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਵੱਲੋਂ ਅੱਜ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ।         ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਉਥੇ ਰਹਿ ਰਹੇ ਹਵਾਲਾਤੀਆਂ/ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੁ਼ਸ਼ਕਿਲਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਇਸ ਮੌਕੇ ਜੇਲ੍ਹ ਹਵਾਲਾਤੀਆਂ/ਕੈਦੀਆਂ ਨੂੰ  ਮਾਨਯੋਗ ਹਾਈਕੋਰਟ ਅਤੇ ਮਾਨਯੋਗ […]

Continue Reading

ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ

ਬਠਿੰਡਾ,, 18 ਮਈ : ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਸਬੰਧੀ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫਲਤਾਪੂਵਰਕ ਢੰਗ ਨਾਲ […]

Continue Reading

1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

ਬਠਿੰਡਾ, 18 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ 9 ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਮਾਈਕਰੋਅਬਜਰਵਰਾਂ ਨਾਲ ਮੀਟਿੰਗ ਕੀਤੀ ਗਈ।         ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਨੇ ਦੱਸਿਆ ਕਿ ਲੋਕ […]

Continue Reading

ਸਾਉਣੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਜਾਣਕਾਰੀ ਸਬੰਧੀ ਕਿਸਾਨ ਮੇਲਾ ਆਯੋਜਿਤ

ਬਠਿੰਡਾ, 17 ਮਈ : ਸਥਾਨਕ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਲਗਾਇਆ ਗਿਆ। ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਲਤੀਫ ਮੁਹੰਮਦ ਵੱਲੋ ਕੀਤਾ ਗਿਆ ਅਤੇ ਸਰਕਾਰੀ/ਅਰਧ-ਸਰਕਾਰੀ ਅਤੇ ਪ੍ਰਾਈਵੇਟ ਨੁਮਾਇਸ਼ਾਂ ਦਾ ਜ਼ਾਇਜ਼ਾ ਲੈਂਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਕਿਸਾਨ ਮੇਲੇ […]

Continue Reading