0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਨਾ ਰਹਿਣ ਦਿੱਤਾ ਜਾਵੇ ਵਾਝਾਂ

ਬਠਿੰਡਾ, 3 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਭ ਨੈਸ਼ਨਲ ਪਲੱਸ ਪੋਲੀਓ ਰਾਊਂਡ ਦੀ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 8, 9 ਅਤੇ 10 ਦਸੰਬਰ ਨੂੰ ਪੋਲਿਓ ਮੁਹਿੰਮ ਦੀ ਸ਼ੁਰੂਆਤ […]

Continue Reading

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੀ ਪੋਸਟ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 3 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ।ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ […]

Continue Reading

ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 3 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ ਅੱਜ ਜ਼ਿਲ੍ਹੇ ਭਰ ਦੇ ਇੰਟਰਨੈਸ਼ਨਲ ਪੱਧਰ ਤੇ ਹਿੱਸਾ ਲੈਣ ਵਾਲੇ, ਨੈਸ਼ਨਲ ਮੈਡਲਿਸਟ ਅਤੇ ਸਟੇਟ ਮੈਡਲਿਸਟ ਪ੍ਰਾਪਤ ਕਰਨ ਵਾਲੇ 14 ਖਿਡਾਰੀਆਂ ਨੂੰ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ […]

Continue Reading

ਪੰਚਾਇਤ ਆਪਸੀ ਭਾਈਚਾਰਕ ਸਾਂਝ ਨਾਲ ਪਿੰਡ ਦੇ ਵਿਕਾਸ ਕਾਰਜ ਕਰਨ ਨੂੰ ਦੇਵੇ ਤਰਜੀਹ : ਡਿਪਟੀ ਕਮਿਸ਼ਨਰ

ਬਠਿੰਡਾ, 2 ਦਸੰਬਰ : ਪੰਚਾਇਤ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਪਿੰਡਾਂ ਦੇ ਵਿਕਾਸ ਕਾਰਜ ਕਰਨ ਨੂੰ ਤਰਜੀਹ ਦੇਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ ਦੇ ਨਵੇਂ ਚੁਣੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਲੋੜੀਦੇ ਯੋਗਦਾਨ ਪਾਉਣ ਲਈ ਉਤਸਾਹਿਤ […]

Continue Reading

ਗੁਰੂ ਕੀ ਨਗਰੀ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ : ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ

ਤਲਵੰਡੀ ਸਾਬੋ (ਬਠਿੰਡਾ), 2 ਦਸੰਬਰ : ਗੁਰੂ ਕੀ ਨਗਰੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਨੇ ਖੰਡਾ ਚੌਂਕ ਤੋਂ ਗਿੱਲਾਂ ਵਾਲਾ ਖੂਹ ਵਾਇਆ ਤਖਤ ਸਾਹਿਬ ਨੂੰ ਜਾਂਦੀ ਸੜਕ ਦਾ ਸੁੰਦਰੀਕਰਨ ਕਰਨ […]

Continue Reading

ਖੇਡਾਂ ਦਾ ਮਨੁੱਖੀ ਜੀਵਨ ਵਿੱਚ ਹੁੰਦਾ ਹੈ ਅਹਿਮ ਰੋਲ : ਵਿਧਾਇਕ ਜਗਰੂਪ ਗਿੱਲ

ਬਠਿੰਡਾ, 1 ਦਸੰਬਰ : ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਮਿਲਖਾ ਸਿੰਘ ਮਾਸਟਰ ਐਥਲੈਟਿਕਸ ਕਲੱਬ ਵੱਲੋਂ ਸਥਾਨਕ ਡੀਏਵੀ ਕਾਲਜ ਵਿਖੇ ਕਰਵਾਏ ਗਏ ਪਹਿਲੇ ਪੰਜਾਬ ਮਾਸਟਰ ਐਥਲੈਟਿਕਸ ਮੀਟ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਗਿੱਲ […]

Continue Reading

ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ

ਬਠਿੰਡਾ, 1 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਪੀਸੀਆਰ ਪੁਲਿਸ ਪਿਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ […]

Continue Reading

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ 

ਬਠਿੰਡਾ, 30 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2024 ਮਿਤੀ 1 ਦਸੰਬਰ 2024 ਦੇ ਮੱਦੇਨਜ਼ਰ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ […]

Continue Reading

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 30 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪ੍ਰੀਗੈਬਲਿਨ 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ […]

Continue Reading

ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

ਬਠਿੰਡਾ, 29 ਨਵੰਬਰ : ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਕੀਤੀ […]

Continue Reading