ਲੋਕਤੰਤਰ ਵਿੱਚ ਹਰੇਕ ਲਈ ਸਮਝਦਾਰੀ ਨਾਲ ਵੋਟ ਪਾਉਣਾ ਜ਼ਰੂਰੀ : ਜਸਪ੍ਰੀਤ ਸਿੰਘ

ਬਠਿੰਡਾ, 9 ਮਈ : ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਾਲੇ ਦੇਸ਼ ਭਾਰਤ ਵਿੱਚ ਵੋਟਰਾਂ ਦੀ ਅਹਿਮ ਭੂਮਿਕਾ ਹੈ। ਲੋਕ ਭਾਗੀਦਾਰੀ ਵਾਲੇ ਲੋਕਤੰਤਰ ਵਿੱਚ ਹਰੇਕ ਲਈ ਸਮਝਦਾਰੀ ਨਾਲ ਵੋਟ ਪਾਉਣਾ ਜਿੱਥੇ ਜ਼ਰੂਰੀ ਹੈ ਉਥੇ ਲੋਕਾਂ ਨੂੰ ਵੋਟਿੰਗ ਬਾਰੇ ਆਪਣਾ ਨਜ਼ਰੀਆ ਬਦਲਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਨੇ […]

Continue Reading

ਜ਼ਿਲ੍ਹਾ ਚੋਣ ਅਫਸਰ ਕੋਲੋਂ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਖਰਚਾ ਨਿਗਰਾਨ ਅਧਿਕਾਰੀਆਂ ਨੇ ਬਾਰੀਕੀ ਨਾਲ ਹਾਸਲ ਕੀਤੀ ਜਾਣਕਾਰੀ

ਬਠਿੰਡਾ, 8 ਮਈ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਬਠਿੰਡਾ ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਅਤੇ ਮੈਡਮ ਨੰਦਨੀ ਆਰ ਨੈਰ (ਆਈਆਰਐਸ) ਨੇ ਅੱਜ ਇੱਥੇ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਸਮੂਹ ਏਆਰਓਜ਼, ਨੋਡਲ ਅਫ਼ਸਰਾਂ, ਖਰਚਾ ਟੀਮਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ […]

Continue Reading

ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 8 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਬਣਾਏ ਗਏ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।        ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ […]

Continue Reading

ਢਪਾਲੀ ਸਕੂਲ ਦੇ ਵਿਦਿਆਰਥੀਆਂ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਲਈ ਨਾਟਕ, ਰੰਗੋਲੀ, ਪੋਸਟਰ ਅਤੇ ਗੀਤ ਪੇਸ਼ ਕੀਤੇ

 ਬਠਿੰਡਾ, 7 ਮਈ:- ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਸ਼੍ਰੀ ਜਸਪ੍ਰੀਤ ਸਿੰਘ ਆਈ.ਏ. ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਕਮ ਏ.ਆਰ.ਓ. ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਚਮਕੌਰ ਸਿੰਘ ਪ੍ਰਿੰਸੀਪਲ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਵਿਖੇ ਵੋਟਰ ਜਾਗਰੂਕਤਾ ਦੇ ਸਬੰਧ ਵਿਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਸ.ਡੀ.ਐਮ. ਕਮ ਏ.ਆਰ.ਓ. ਰਾਮਪੁਰਾ ਸ. […]

Continue Reading

ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਮੀਟਿੰਗ

ਬਠਿੰਡਾ, 6 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸਾਂਝੇ ਕਰਦਿਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਕੋਲੋਂ ਚੋਣ ਪ੍ਰਕਿਰਿਆ ਸਬੰਧੀ ਲੋੜੀਂਦੇ […]

Continue Reading

ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾਵੇਗੀ ਪਾਲਣਾ : ਜਸਪ੍ਰੀਤ ਸਿੰਘ

ਬਠਿੰਡਾ, 6 ਮਈ : ਲੋਕ ਸਭਾ ਚੋਣਾਂ-2024 ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। ਇਸ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ, ਵਧੀਕ […]

Continue Reading

 ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ

ਭੁੱਚੋ ਮੰਡੀ (ਬਠਿੰਡਾ) 6 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਰਿਟਰਨਿੰਗ ਅਫਸਰ ਕਮ-ਏ.ਆਰ.ਓ ਭੁੱਚੋ ਮੰਡੀ-91 ਮਿਸ. ਪੂਨਮ ਸਿੰਘ ਦੀ ਅਗਵਾਈ ਹੇਠ ਦੀਪ ਇੰਸਟੀਚਿਊਟ ਆਫ਼ ਨਰਸਿੰਗ ਅਤੇ ਮੈਡੀਕਲ ਸਾਇੰਸਜ ਬਠਿੰਡਾ ਵਿਖੇ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।             ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕਰਨ ਲਈ ਕਿਹਾ ਗਿਆ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।             ਇਸ ਮੌਕੇ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਇੰਸਟੀਚਿਊਟ ਦਾ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ l

Continue Reading

ਗਾਟਵਾਲੀ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 6 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।       ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਪਿੰਡਾਂ ਦੀਆਂ ਸੱਥਾ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ.ਵੀ.ਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ […]

Continue Reading

ਝੋਨੇ ਦੀ ਪੀ.ਆਰ 126 ਅਤੇ ਪੀ.ਆਰ 131 ਹੇਠ ਵਧਾਇਆ ਜਾਵੇ ਵੱਧ ਤੋਂ ਵੱਧ ਰਕਬਾ : ਮੁੱਖ ਖੇਤੀਬਾੜੀ ਅਫ਼ਸਰ

ਬਠਿੰਡਾ, 6 ਮਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪੀ.ਆਰ 126 ਅਤੇ ਪੀ.ਆਰ 131 ਦੀ ਫ਼ਸਲ ਨੂੰ ਵਡਾਵਾ ਦੇਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦਿੱਤੀ। ਡਾ. ਕਰਨਜੀਤ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਝੋਨੇ […]

Continue Reading

ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਤਲਵੰਡੀ ਸਾਬੋ (ਬਠਿੰਡਾ), 4 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ 094 ਤਲਵੰਡੀ ਸਾਬੋ ਵਲੋਂ ਸਥਾਨਕ ਪੁਰਾਣਾ ਬੱਸ ਸਟੈਂਡ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ […]

Continue Reading