ਫਲਾਇੰਗ ਸਕੁਐਡ ਟੀਮ ਵੱਲੋਂ ਵਾਹਨਾਂ ਦੀ ਚੈੱਕਿੰਗ ਜਾਰੀ

ਬਠਿੰਡਾ, 4 ਮਈ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਬਠਿੰਡਾ ਸ.ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ.ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ 24 ਘੰਟੇ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ […]

Continue Reading

ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ

ਬਠਿੰਡਾ 4 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਨੂੰ ਪਹਿਲੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਰਿਹਰਸਲ ਦੌਰਾਨ ਜ਼ਿਲ੍ਹੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਚੋਂ ਕਰੀਬ 7000 ਦੀ ਗਿਣਤੀ ਵਿੱਚ ਪੋਲਿੰਗ ਸਟਾਫ਼ ਹਾਜ਼ਰ ਰਿਹਾ।           ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਲਤੀਫ਼ ਅਹਿਮਦ ਅਤੇ ਨੋਡਲ ਅਫ਼ਸਰ ਮਾਡਲ ਕੋਡ […]

Continue Reading

ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 3 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ ਬਠਿੰਡਾ (ਸ਼ਹਿਰੀ) ਮੈਡਮ ਇਨਾਯਤ ਦੀ ਅਗਵਾਈ ਹੇਠ ਸਥਾਨਕ ਡੀਏਵੀ ਕਾਲਜ ਵਿਖੇ ਵੋਟਰ ਜਾਗਰੂਤਾ ਪ੍ਰੋਗਰਾਮ ਕਰਵਾਇਆ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ […]

Continue Reading

ਘੱਟ ਵੋਟਿੰਗ ਵਾਲੇ ਖੇਤਰਾਂ ‘ਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਬਠਿੰਡਾ, 3 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 94 ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਘੱਟ ਵੋਟਿੰਗ ਵਾਲੇ ਖੇਤਰਾਂ ਦੇ 118, 119 ਅਤੇ 120 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਨੌਜਵਾਨਾਂ ਨੂੰ ਵੋਟਾਂ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਬਠਿੰਡਾ, 2 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ […]

Continue Reading

ਗਿਆਨਾ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 2 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਗਿਆਨਾ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।       ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਇਸ ਮੌਕੇ ਨਵੀਂ ਵੋਟ ਬਣਾਉਣ ਦੇ ਤਰੀਕਿਆਂ ਸਬੰਧੀ ਵਿਸ਼ੇਸ਼ ਪੈਂਫਲਿਟ ਵੰਡੇ ਗਏ ਅਤੇ ਚੋਣ ਕਮਿਸ਼ਨ ਵੱਲੋਂ 4 ਮਈ ਤੱਕ ਵੋਟ ਬਨਾਉਣ ਦੇ ਦਿੱਤੇ ਮੌਕੇ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ। […]

Continue Reading

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਹੀਕਲਾਂ ਦੀ ਚੈੱਕਿੰਗ ਜਾਰੀ

ਬਠਿੰਡਾ, 1 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ […]

Continue Reading

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 117 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਬਠਿੰਡਾ, 1 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 117 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 114 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। […]

Continue Reading

ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕਰਵਾਇਆ ਜਾਣੂ

ਬਠਿੰਡਾ, 30 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ 094 ਤਲਵੰਡੀ ਸਾਬੋ ਵਲੋਂ ਪਿੰਡ ਚੱਠੇਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਘੱਟ ਵੋਟਿੰਗ ਵਾਲੇ ਖੇਤਰਾਂ ’ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ […]

Continue Reading

ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

ਬਠਿੰਡਾ, 30 ਅਪ੍ਰੈਲ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ 1 ਮਈ ਨੂੰ ਦੇਸ਼ ਭਰ ’ਚ ਮਨਾਏ ਜਾਣ ਵਾਲੇ ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ ਤੇ ਨਾਚ ਪੇਸ਼ ਕੀਤੇ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਮੱਹਤਤਾ […]

Continue Reading