ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਕੀਤਾ ਪ੍ਰੇਰਿਤ

ਬਠਿੰਡਾ, 30 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਸਐਸਡੀ ਗਰਲਜ਼ ਕਾਲਜ ਅਤੇ ਐਸਐਸਡੀ (ਇਸਤਰੀ) ਇਸਟੀਚਿਊਟ ਆਫ਼ ਟੈਕਨਾਲੋਜ਼ੀ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵੋਟਰਾਂ ਨੂੰ […]

Continue Reading

ਮੁੱਖ ਖੇਤੀਬਾੜੀ ਅਫਸਰ ਵੱਲੋਂ ਪੈਸਟੀਸਾਈਡਜ ਡੀਲਰਾਂ ਨਾਲ ਮੀਟਿੰਗ

ਬਠਿੰਡਾ, 30 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਬਲਾਕ ਫੂਲ ਦੇ ਸਮੂਹ ਪੈਸਟੀਸਾਈਡਜ਼, ਫਰਟੀਲਾਈਜ਼ਰ ਅਤੇ ਸੀਡਜ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕੇ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦ, ਬੀਜ, ਦਵਾਈਆਂ ਦੇ ਪੱਕੇ ਬਿਲ ਦਿੱਤੇ ਜਾਣੇ ਯਕੀਨੀ ਬਣਾਏ ਜਾਣ। ਡੀਲਰਾਂ ਵੱਲੋਂ ਅਧਿਕਾਰ ਪੱਤਰ […]

Continue Reading

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ […]

Continue Reading

ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ  ਹਨ। ਇਨ੍ਹਾਂ ਕੈਂਪਾਂ ਦੌਰਾਨ […]

Continue Reading

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ […]

Continue Reading

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪੁਲਿਸ ਚੋਣ ਸੈੱਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ […]

Continue Reading

ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

ਬਠਿੰਡਾ, 29 ਅਪ੍ਰੈਲ : ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਦੀ ਪ੍ਰਧਾਨਗੀ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ ਅਤੇ ਹੈਡ ਕੁਆਟਰ ਬਠਿੰਡਾ ਦੇ ਸਮੂਹ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੇ ਅਗਾਊਂ ਪ੍ਰਬੰਧਾਂ ਤੇ ਹੁਣ ਤੱਕ ਬੀਜੇ ਗਏ ਨਰਮੇ ਦੇ ਰਕਬੇ ਸਬੰਧੀ ਸਥਾਨਕ ਖੇਤੀ ਭਵਨ […]

Continue Reading

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ […]

Continue Reading

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰੂ ਅਰਜਨ ਦੇਵ ਨਗਰ ਦੇ ਬੂਥ ਨੰਬਰ 76 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋਂ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਉਤਸਾਹਿਤ ਕਰਦਿਆਂ […]

Continue Reading

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ, 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਮੈਂਬਰਾਂ ਵੱਲੋਂ ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।        ਇਸ ਮੌਕੇ ਸਵੀਪ ਟੀਮ ਵੱਲੋਂ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ […]

Continue Reading