ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।   ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਦੇ ਨਾਲ-ਨਾਲ ਲੋਕ ਸਭਾ ਚੋਣਾਂ […]

Continue Reading

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 25 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਰਾਮਾਂ ਮੰਡੀ ਵਿਖੇ ਜੈਨ ਗਰਲਜ਼ ਕਾਲਜ ਵਿੱਚ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਵੀਪ ਟੀਮ ਤਲਵੰਡੀ […]

Continue Reading

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਬਠਿੰਡਾ, 25 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ਤੇ ਮੁਕਮੰਲ ਰੋਕ ਲਗਾਈ ਗਈ […]

Continue Reading

293932.45 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਕੀਤੀ ਖ਼ਰੀਦ: ਡਿਪਟੀ ਕਮਿਸ਼ਨਰ

ਬਠਿੰਡਾ, 25 ਅਪ੍ਰੈਲ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਕਣਕ ਦੀ ਖਰੀਦ ਚ ਹੋਰ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ […]

Continue Reading

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

ਬਠਿੰਡਾ, 25 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ।         ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ […]

Continue Reading

ਆਂਤਰਪ੍ਰਿਨਿਉਰਸ਼ਿਪ ਪ੍ਰੋਗਰਾਮ ਕੁੱਕ ਤੰਦੂਰ ਦਾ ਆਯੋਜਨ

ਬਠਿੰਡਾ, 23 ਅਪ੍ਰੈਲ : ਸਥਾਨਕ ਸਟੇਟ ਇੰਸਟੀਚਿਉਟ ਆਫ ਹੋਟਲ ਮੈਨੇਜਮੈਂਟ ਵੱਲੋਂ ਔਰਤਾਂ ਵਿੱਚ ਆਂਤਰਪ੍ਰੀਨਿਉਰਸ਼ਿਪ ਸਕਿੱਲ ਵਿਕਸਿਤ ਕਰਨ ਲਈ ਆਂਤਰਪ੍ਰਿਨਿਉਰਸ਼ਿਪ ਪ੍ਰੋਗਾਮ ਕੁੱਕ ਤੰਦੂਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਠਿੰਡਾ ਕੈਂਟ ਵਿੱਚੋ ਫੌਜੀ ਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਸਮੇਤ 44 ਸਿਖਿਆਰਥਾਆ ਨੇ ਹਿੱਸਾ ਲਿਆ। ਇਹ ਸਿਖਲਾਈ ਸੈਰ ਸਪਾਟਾ ਮੰਤਰਾਲੇ, ਭਾਰਤ ਸਰਕਾਰ ਦੇ ਅਧੀਨ ਚਲਦੇ ਪ੍ਰੋਗਰਾਮ ਦੇ […]

Continue Reading

ਐਮਆਰਐਸਪੀਟੀਯੂ ਵਿਖੇ ਸਵੀਪ ਗਤੀਵਿਧੀਆਂ ਤਹਿਤ ਕੈਂਪ ਆਯੋਜਿਤ

ਬਠਿੰਡਾ, 23 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਤਹਿਤ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।   ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ […]

Continue Reading

ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੇ ਕੱਢਿਆ ਮਾਰਚ

ਬਠਿੰਡਾ, 23 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਤਹਿਤ ਸਥਾਨਕ ਬਹੁ ਤਕਨੀਕੀ ਕਾਲਜ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਵੋਟਰ ਜਾਗਰੂਕਤਾ ਰੈਲੀ ਕੀਤੀ ਗਈ । ਇਸ ਮੌਕੇ ਸਵੀਪ ਟੀਮ ਦੇ ਸਹਿਯੋਗ ਨਾਲ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਨੇ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ […]

Continue Reading

ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 22 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਸਿੰਗੋ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।   ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ […]

Continue Reading

ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 22 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਤੇ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹੇ ਦੇ ਪਿੰਡ ਮਹਿਮਾ ਭਗਵਾਨਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ ਸਰਬਜੀਤ ਸਿੰਘ ਨੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ […]

Continue Reading