ਵੋਟ ਦੀ ਮਹੱਹਤਾ ਦੇ ਮੱਦੇਨਜ਼ਰ ਕੱਢੀ ਵੋਟਰ ਜਾਗਰੂਕਤਾ ਰੈਲੀ

ਬਠਿੰਡਾ, 21 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ 91-ਭੁੱਚੋ ਮੰਡੀ ਹਲਕੇ ਚ ਪੈਂਦੇ ਸੰਤ ਕਬੀਰ ਕਾਨਵੈਂਟ ਸਕੂਲ ਚ ਸਵੀਪ ਗਤੀਵਿਧੀਆਂ ਦੇ ਮੱਦੇਨਜ਼ਰ ਇਕ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ 158 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਵਲੋਂ ਕੱਢੀ ਗਈ ਰੈਲੀ ਦੌਰਾਨ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਵਿਦਿਆਰਥੀਆਂ ਵਲੋਂ […]

Continue Reading

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 21 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।ਇਸ […]

Continue Reading

ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਸਬੰਧੀ 22 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ ਦਰਖਾਸਤ ਪੇਸ਼ ; ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਜੋ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨੀ […]

Continue Reading

ਉਪ ਮੰਡਲ ਮੈਜਿਸਟ੍ਰੇਟ ਵੱਲੋਂ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

ਤਲਵੰਡੀ ਸਾਬੋ (ਬਠਿੰਡਾ), 20 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡ ਬਹਿਮਣ ਜੱਸਾ ਸਿੰਘ ਦੀ ਪਾਣੀ ਸਬੰਧੀ ਸਮੱਸਿਆਵਾਂ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ ਗਈ। ਉਪ ਮੰਡਲ ਮੈਜਿਸਟ੍ਰੇਟ ਸ. ਹਰਜਿੰਦਰ ਸਿੰਘ ਜੱਸਲ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਪਹੁੰਚੇ ਅਤੇ ਮੌਕੇ ਤੇ ਪਾਇਆ ਕਿ ਪਾਣੀ ਦੀ ਸਪਲਾਈ ਨੂੰ ਇੰਮਪਰੂਵ ਕਰਨ ਲਈ 15ਵੇਂ ਵਿੱਤ ਕਮਿਸ਼ਨ ਰਾਹੀਂ 3.91 ਲੱਖ ਰੁਪਏ ਦੀ ਪ੍ਰਾਪਤ ਹੋਈ ਗ੍ਰਾਂਟ ਦੁਆਰਾ ਕੰਮ ਚੱਲ ਰਿਹਾ ਹੈ। ਇਸ ਕੰਮ ਵਿੱਚ ਫਿਲਟਰ ਦਾ ਕੰਮ, ਕੁਨੈਕਸ਼ਨਾਂ ਦੀ ਰਿਪੇਅਰ, ਫਲੋਟਿੰਗ ਆਰਮ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੰਮ ਲਗਭਗ 4-5 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਪੀਣ ਵਾਲੇ […]

Continue Reading

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨਾ ਸਾਡਾ ਫਰਜ

ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪ੍ਰਤਾਪ ਨਗਰ ਦੀ ਬਚਿੱਤਰ ਸਿੰਘ ਧਰਮਸ਼ਾਲਾ ਚ ਬੂਥ ਨੰਬਰ 193 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।        ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ […]

Continue Reading

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

ਬਠਿੰਡਾ, 19 ਅਪ੍ਰੈਲ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਵਿਚ ਹੋਰ ਤੇਜ਼ੀ ਲਿਆਉਣ ਦੇ […]

Continue Reading

ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

ਬਠਿੰਡਾ,18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਸਵੀਪ ਕੋਰ ਕਮੇਟੀ ਨਾਲ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਨੇ ਸਵੀਪ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਭਰ ਚ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ […]

Continue Reading

ਵੋਟ ਦੀ ਮਹੱਤਤਾ ਬਾਰੇ ਕੀਤਾ ਗਿਆ ਜਾਗਰੂਕ

ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਹਾਊਸਿੰਗ ਬੋਰਡ ਕਲੋਨੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੂਥ ਨੰਬਰ 96 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਇਕੱਤਰ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ।        ਇਸ […]

Continue Reading

ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ. ਟੀ.ਆਈ. (ਇ) ਰਾਮਪੁਰਾ ਫੂਲ ਵਿਖੇ ਅਲੁਮਿਨੀ ਮੀਟ ਕਰਵਾ ਕੇ ਸਵੀਪ ਗਤਿਵਿਧਿਆਂ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਆਈ. ਟੀ.ਆਈ. (ਇ) ਰਾਮਪੁਰਾ ਫੂਲ ਦੀਆਂ ਸਿਖਿਆਰਥਣਾਂ ਨੂੰ ਸਵੀਪ ਟੀਮ ਮੈਂਬਰਾਂ ਵੱਲੋ ਵੋਟ ਦੀ ਵਰਤੋਂ ਸੁਚੱਜੇ ਤਰੀਕੇ ਨਾਲ, ਬਿਨ੍ਹਾਂ ਕਿਸੇ ਲਾਲਚ, ਭੈਅ ਅਤੇ ਬਗੈਰ ਕਿਸੇ ਡਰ ਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਦੇ ਮੈਂਬਰਾਂ ਤੋਂ ਇਲਾਵਾ ਆਈ.ਟੀ.ਆਈ ਦੇ ਪ੍ਰਿੰਸੀਪਲ, ਸਟਾਫ਼ ਆਦਿ ਹਾਜ਼ਰ ਸਨ।

Continue Reading

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ : ਲਤੀਫ਼ ਅਹਿਮਦ

ਬਠਿੰਡਾ, 17 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ ਨਾੜ ਦੀ ਸਾਂਭ-ਸੰਭਾਲ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ […]

Continue Reading