ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 17 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਨ.ਐਫ.ਐਲ ਕਲੋਨੀ ਦੇ ਕਮਿਊਨਿਟੀ ਸੈਂਟਰ ਦੇ ਬੂਥ ਨੰਬਰ 3 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ […]

Continue Reading

ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 16 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ, ਬਠਿੰਡਾ ਵਲੋਂ ਨਰਮੇ ਦੀ ਫਸਲ ਕਾਮਯਾਬ ਕਰਨ ਅਤੇ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਇਸ ਲੜੀ ਤਹਿਤ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।           ਇਸ […]

Continue Reading

ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਦੀ ਆਮਦਨ ਚ ਵਾਧਾ ਕਰਨ ਲਈ ਹੰਭਲੇ ਜਾਰੀ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਇਸ ਵਾਰ ਨਵੇਕਲੀ ਪਹਿਲ ਕਰਦਿਆਂ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਵਲੋਂ ਹੱਥੀਂ ਤਿਆਰ ਸ਼ੁੱਧ ਖਾਣ ਵਾਲੇ ਅਤੇ ਪਦਾਰਥਾਂ ਦੀਆਂ 5 ਸਟਾਲਾਂ ਵਿਸਾਖੀ ਮੇਲਾ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਵਾਈਆਂ ਗਈਆਂ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮੈਡਮ ਲਵਜੀਤ ਕਲਸੀ ਨੇ […]

Continue Reading

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ : ਜਸਪ੍ਰੀਤ ਸਿੰਘ

ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ।           ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਚ ਖੱਲਲ ਪੈਦਾ ਹੇਣ ਤੇ ਸਰਕਾਰੀ/ਪ੍ਰਾਈਵੇਟ […]

Continue Reading

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 53 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਬਠਿੰਡਾ, 15 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 53 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 49 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 4 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ […]

Continue Reading

ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ, 15 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ […]

Continue Reading

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਪ੍ਰੇਰਿਤ

ਬਠਿੰਡਾ, 13 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਿਤੀ 11 ਅਪ੍ਰੈਲ 2024 ਤੋਂ ਵਿਸਾਖੀ ਮੇਲਾ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਸਵੀਪ ਸੈਂਟਰ ਸਥਾਪਿਤ ਕੀਤਾ ਗਿਆ। ਜਿਸ […]

Continue Reading

ਵੋਟਰ ਜਾਗਰੂਕਤਾ ਸਾਈਕਲ ਰੈਲੀ ਆਯੋਜਿਤ

ਬਠਿੰਡਾ, 13 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਬਠਿੰਡਾ ਸਾਈਕਲ ਗਰੁੱਪ ਦੇ ਸਹਿਯੋਗ ਨਾਲ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਹ ਸਾਈਕਲ ਰੈਲੀ ਨਵੀਂ ਵੋਟ ਬਣਾਉਣ, ਵੋਟ ਪਾਉਣ, ਵੋਟ ਦੀ ਨੈਤਿਕ ਵਰਤੋਂ ਕਰਨ ਤੇ ਵੋਟਰ ਟਰਨ-ਆਊਟ 70 ਫੀਸਦੀ ਤੋਂ ਵੱਧ ਕਰਨ ਦਾ ਸੰਦੇਸ਼ ਦਿੰਦੀ ਹੋਈ ਸ਼ਹੀਦ ਨੰਦ […]

Continue Reading

ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਬਠਿੰਡਾ, 12 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਮੇਜ਼ਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।        ਇਸ ਮੌਕੇ 18 ਸਾਲ ਦੇ […]

Continue Reading

ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਗਿਆ ਪ੍ਰੇਰਿਤ

ਬਠਿੰਡਾ, 11 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਦੇਸ਼ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਭੁੱਚੋ ਵਿਖੇ ਆਰ.ਟੀ.ਏ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ 091-ਭੁੱਚੋ ਮੰਡੀ ਮੈਡਮ ਪੂਨਮ ਸਿੰਘ ਦੀ ਅਗਵਾਈ ਵਿੱਚ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।            ਇਸ ਮੌਕੇ ਮੈਡਮ ਪੂਨਮ ਸਿੰਘ ਨੇ ਵੋਟਿੰਗ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਵੋਟ ਪਾਉਣ ਦੀ ਮਹੱਤਤਾ, ਵੋਟਿੰਗ […]

Continue Reading