ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਕੀਤਾ ਪ੍ਰੇਰਿਤ
ਬਠਿੰਡਾ, 4 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪੋਲਟੈਕਨੀਕਲ ਕਾਲਜ ਵਿਖੇ 3 ਪੋਲਿੰਗ ਬੂਥਾਂ ਨਾਲ ਸਬੰਧਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ […]
Continue Reading