ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕੀਤਾ ਫਲੈਗ ਮਾਰਚ

ਬਠਿੰਡਾ, 1 ਅਪ੍ਰੈਲ – ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਤੇ ਐੱਸ.ਐੱਸ.ਪੀ ਸ਼੍ਰੀ ਦੀਪਕ ਪਾਰੀਕ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿੱਚ ਸ਼ਰਾਰਤੀ ਤੇ ਮਾੜੇ ਅਨਸਰਾਂ ਉੱਤੇ ਨਕੇਲ ਕੱਸਣ ਲਈ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਜਿਲਾ ਚੋਣ […]

Continue Reading

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 30 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਹੁਕਮਾਂ […]

Continue Reading

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ, 30 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੈਟ 92 ਸ਼ਹਿਰੀ (ਬਠਿੰਡਾ) ਦੀ ਅਗਵਾਈ ਹੇਠ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਨੋਡਲ ਅਫਸਰ-ਕਮ-ਪ੍ਰਿੰਸੀਪਲ ਸ੍ਰੀਮਤੀ ਮੀਨਾ ਭਾਰਤੀ ਤੇ ਸਵੀਪ ਟੀਮ ਵਲੋਂ ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।        ਇਸ ਮੌਕੇ ਕਾਲਜ ਦੇ ਈ.ਐਲ.ਸੀ ਇੰਚਾਰਜ਼ ਮੈਡਮ ਪ੍ਰੋ: ਤ੍ਰਿਪਤਾ ਰਾਣੀ ਵਲੋਂ 18 ਸਾਲ ਦੇ ਨੌਜਵਾਨ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ

ਕਰੇਗਾ ਤਾਂ ਜੋ ਪੁਲਿਸ ਟ੍ਰੈਫਿਕ ਨੂੰ ਕੰਟਰੋਲ ਕਰਨ ਅਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਯੋਗ ਹੋ ਸਕੇ। ਇੱਕ ਹੋਰ ਆਦੇਸ਼ ਮੁਤਾਬਕ ਪਾਰਟੀ ਜਾਂ ਉਮੀਦਵਾਰ ਨੂੰ ਜਲੂਸ/ਇਕੱਠ ਵਿੱਚ ਕੋਈ ਵੀ ਹਥਿਆਰ, ਲਾਠੀਆਂ ਜਾਂ ਅਪਰਾਧ ਦਾ ਕੋਈ ਹੋਰ ਹਥਿਆਰ, ਨਸ਼ੀਲੇ ਪਦਾਰਥ ਜਾਂ ਹੋਰ ਖਤਰਨਾਕ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ […]

Continue Reading

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ :ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 28 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ […]

Continue Reading

ਕਿਸਾਨਾਂ ਨੂੰ ਮੰਡੀਆਂ ਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ

ਬਠਿੰਡਾ, 28 ਮਾਰਚ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਦੇ ਅਗਾਊਂ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ […]

Continue Reading

ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 28 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੰਜਾਬ (ਕੰਟਰੋਲ ਆਫ਼ ਨੋਇਸਜ਼) ਐਕਟ, 1956 ਦੇ ਸੈਕਸ਼ਨ 3 ਤੇ 4 ਦੇ ਅਧੀਨ ਜ਼ਿਲ੍ਹੇ ਚ ਪੈਂਦੇ 5 ਵਿਧਾਨ ਸਭਾ ਹਲਕੇ ਅਤੇ ਲੋਕ ਸਭਾ ਹਲਕਾ 09 ਫਰੀਦਕੋਟ (ਐਸਸੀ) ਅਧੀਨ ਪੈਂਦੇ 1 ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਾਰੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ 11 ਬਠਿੰਡਾ ਸੰਸਦੀ ਹਲਕਾ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਦੇ […]

Continue Reading

ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

ਬਠਿੰਡਾ, 28 ਮਾਰਚ : ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੌੜ ਮੰਡੀ ਦੇ ਸਮੂਹ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦ, ਬੀਜ, ਦਵਾਈ ਦੇ ਪੱਕੇ ਬਿਲ ਦਿੱਤੇ ਜਾਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਸਟਾਕ ਬੋਰਡ ਲਗਵਾਏ ਜਾਣ […]

Continue Reading

ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

 ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜ਼ਿਲ੍ਹੇ ਨਾਲ ਸਬੰਧਤ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਸਬੰਧੀ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਦੀਪਕ ਪਾਰੀਕ ਵੀ ਹਾਜ਼ਰ ਰਹੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਏਆਰਓਜ ਅਤੇ ਵੱਖ-ਵੱਖ ਵਿਭਾਗਾਂ ਦੇ […]

Continue Reading