ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਆਪਕ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦੇ ਆਦੇਸ਼

ਬਠਿੰਡਾ, 27 ਮਾਰਚ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਆਪਕ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪਹਿਲਕਦਮੀ 1 ਅਪ੍ਰੈਲ ਤੋਂ 4 ਮਈ 2024 ਤੱਕ ਕੀਤੀ ਜਾਵੇਗੀ, ਇਹ ਯਕੀਨੀ ਬਣਾਉਣ ਲਈ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਿਆ ਜਾਵੇ। ਜ਼ਿਲ੍ਹਾ ਚੋਣ […]

Continue Reading

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ :ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 27 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ […]

Continue Reading

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਬਠਿੰਡਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ 9-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਨੇ ਟੀ.ਪੀ.ਡੀ.ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਸਵੀਪ ਗਤੀਵਿਧੀਆਂ ਬਾਰੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ/ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਹਲਕਾ ਰਾਮਪੁਰਾ ਫੂਲ ਵਿਖੇ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਹਲਕੇ […]

Continue Reading

ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਬਣਾਇਆ ਜਾਵੇ ਯਕੀਨੀ

ਬਠਿੰਡਾ, 27 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਜਿਲ੍ਹਾ ਵਾਤਾਵਰਣ ਕਮੇਟੀ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ […]

Continue Reading

ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 27 ਮਾਰਚ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਰਾਮਪੁਰਾ ਦੇ ਪਿੰਡ ਪਿੱਥੋ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਣਕ ਦੀ ਫਸਲ ਤੇ ਕੋਈ ਵੀ ਬੇਲੋੜੀ ਖਾਦ ਜਾਂ ਸਪਰੇ ਦੀ ਵਰਤੋਂ ਨਾ ਕਰਨ […]

Continue Reading

ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਚੋਣ ਤਿਆਰੀਆਂ ਲਈ ਅੰਤਰਰਾਜ਼ੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਕੀਤੀ

ਬਠਿੰਡਾ, 27 ਮਾਰਚ : ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਜਾਇਜ਼ ਸ਼ਰਾਬ, ਬੇਹਿਸਾਬ ਨਕਦੀ ਅਤੇ ਮਸਲਪਾਵਰ ਦੀ ਵਰਤੋਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹਿਸਾਰ ਰੇਂਜ ਦੇ ਏ.ਡੀ.ਜੀ.ਪੀ ਡਾ. ਮੱਤਾ ਰਵੀ ਕਿਰਨ, ਆਈਪੀਐਸ ਅਤੇ ਫਰੀਦਕੋਟ ਰੇਂਜ ਦੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਬਠਿੰਡਾ, 26 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਨੇ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੁੰਮੇਵਾਰੀਆਂ ਸੌਪੀਆਂ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ […]

Continue Reading

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਜ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਐਮਸੀਐਮਸੀ ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰਸਾਨੀ ਲਈ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ […]

Continue Reading

ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗ

ਬਠਿੰਡਾ, 23 ਮਾਰਚ : ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਤਿਆਰ ਕੀਤੇ ਗਏ ਉਡਣ ਦਸਤੇ ਵੱਲੋਂ ਡਾ. ਜਸਕਰਨ ਸਿੰਘ ਕੁਲਾਰ ਦੀ ਅਗਵਾਈ ਵਾਲੀ ਜ਼ਿਲ੍ਹਾ […]

Continue Reading

ਸਵੀਪ ਗਤੀਵਿਧੀਆਂ ਤਹਿਤ ਕੈਂਪ ਆਯੋਜਿਤ

ਬਠਿੰਡਾ, 22 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ 92-ਬਠਿੰਡਾ (ਸ਼ਹਿਰੀ) ਦੇ ਏਆਰਓ ਮੈਡਮ ਇਨਾਯਤ ਦੇ ਯਤਨਾਂ ਤੇ ਨੋਡਲ ਅਫ਼ਸਰ ਮੈਡਮ ਮੀਨਾ ਭਾਰਤੀ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਪੋਲਟੈਕਨੀਕਲ ਕਾਲਜ ਚ ਸਵੀਪ ਗਤੀਵਿਧੀਆਂ ਤਹਿਤ ਕੈਂਪ ਲਗਾਇਆ ਗਿਆ। ਇਸ ਮੌਕੇ ਨੋਡਲ ਅਫ਼ਸਰ ਮੈਡਮ ਮੀਨਾ ਭਾਰਤੀ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ […]

Continue Reading