ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 29 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮਾਂ […]

Continue Reading

ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਹੁੰਦਾ ਹੈ ਬਹੁਤ ਮਹੱਤਵ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ 

ਬਠਿੰਡਾ, 27 ਨਵੰਬਰ : ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਬਹੁਤ ਮਹੱਤਵ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਦੀ ਸੰਭਾਲ ਅਤੇ ਜਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਵਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚ […]

Continue Reading

ਪਾਣੀ ਦੀ ਸੰਭਾਲ ਸਬੰਧੀ ਜ਼ਿਲ੍ਹੇ ’ਚ ਬਣਾਏ ਵਾਟਰ ਰੀਚਾਰਜ ਖੂਹਾਂ ’ਤੇ ਦਿੱਤਾ ਜਾਵੇ ਧਿਆਨ : ਡਿਪਟੀ ਕਮਿਸ਼ਨਰ

ਬਠਿੰਡਾ, 26 ਨਵੰਬਰ : ਪਾਣੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਣਾਏ ਗਏ ਵਾਟਰ ਰੀਚਾਰਜ ਖੂਹਾਂ ’ਤੇ ਵਿਸ਼ੇਸ਼ ਧਿਆਨ ਦੇਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ‘‘ਜਲ ਸ਼ਕਤੀ ਅਭਿਆਨ’’ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ […]

Continue Reading

ਡੀਆਈਜੀ ਬਠਿੰਡਾ ਰੇਂਜ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ

ਬਠਿੰਡਾ, 26 ਨਵੰਬਰ : ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ. ਹਰਜੀਤ ਸਿੰਘ ਡੀਆਈਜੀ ਵਿਜੀਲੈਂਸ ਬਿਊਰੋ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ […]

Continue Reading

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ

ਬਠਿੰਡਾ, 25 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਯਮਿਤ ਵਰਤੋਂ ਕਰਨ ਦੀ ਅਪੀਲ ਕੀਤੀ। ਜ਼ਮੀਨ ਦੀ ਪੈਦਾਵਾਰਸ਼ੀਲਤਾ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ, ਜੈਵਿਕ ਖਾਦਾਂ ਅਤੇ ਹਰੇ ਪਤਿਆਂ ਵਾਲੇ ਖਾਦਾਂ ਦੀ ਵਰਤੋਂ ਕਰਨਾ ਬਹੁਤ ਜਰੂਰੀ ਹੈ। ਉਹਨਾਂ ਕਿਸਾਨਾਂ ਨੂੰ ਜ਼ਿਆਦਾ ਪੈਦਾਵਾਰ ਲਈ ਸੰਯਮ ਅਤੇ ਵਿਗਿਆਨਕ ਤਰੀਕਿਆਂ ਨਾਲ […]

Continue Reading

ਸਾਲ 2017-18 ਨਾਲ ਸਬੰਧਿਤ ਕੇਸਾਂ ਦੀ ਅਸੈਸਮੈਂਟ ਕਰਨ ਦੀ ਮਿਤੀ ’ਚ ਵਾਧਾ : ਚੇਅਰਮੈਨ ਅਨਿੱਲ ਠਾਕੁਰ

ਬਠਿੰਡਾ, 23 ਨਵੰਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਦੇ ਯਤਨਾ ਸਦਕਾ ਸਾਲ 2017-18 ਦੀ ਸਲਾਨਾ ਰਿਟਰਨ ਵੈਟ 20 ਜਮ੍ਹਾਂ ਕਰਾਉਣ ਦੀ ਮਿਆਦ ਵਧਾ ਕੇ 15 ਜਨਵਰੀ 2025 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ, […]

Continue Reading

ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ

ਬਠਿੰਡਾ, 23 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਿਰਦੇਸ਼ ਜਾਰੀ ਕਰਦੇ ਹੋਏ 3 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) […]

Continue Reading

ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

ਬਠਿੰਡਾ, 20 ਨਵੰਬਰ : ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਗਿਰਾਵਟ ਆਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪਿੰਡ ਮਹਿਰਾਜ, ਗੁਰੂਸਰ ਅਤੇ ਪਿਪਲੀ ਕੋਠੇ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ।ਇਸ ਮੌਕੇ […]

Continue Reading

ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੀਤੀ ਕਾਊਸਲਿੰਗ

ਬਠਿੰਡਾ, 20 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਭੀਖ ਮੰਗਣ ਵਾਲੇ ਬੱਚਿਆਂ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ‘ਪ੍ਰੋਜੈਕਟ ਜੀਵਨਜੋਤੀ ਸੇਵ ਦਿ ਚਾਇਲਡ’ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ […]

Continue Reading

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ

ਬਠਿੰਡਾ/ਚੰਡੀਗੜ੍ਹ, 19 ਨਵੰਬਰਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 318 ਪਿੰਡਾਂ ਦੀਆਂ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ […]

Continue Reading