ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

 ਬਠਿੰਡਾ, 14 ਮਾਰਚ : ਜ਼ਿਲਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।           ਜਾਰੀ ਹੁਕਮ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜ਼ਿਲੇ ਦੀ ਹੂਦਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਠਿੰਡਾ, 14 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ […]

Continue Reading

ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 14 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Axis immigration consultant, 2nd floor near maheswari chowk 100 ft road […]

Continue Reading

14 ਮਾਰਚ ਨੂੰ 3 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 13 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ […]

Continue Reading

ਪ੍ਰਤੀ ਬੇਨਤੀ ਤਹਿਤ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 13 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Brain IELTS, Brar Sidhu Complex, 100 ft road near […]

Continue Reading

ਚੋਣਾਂ ਦੇ ਕੰਮ ਚ ਨਾ ਵਰਤੀ ਜਾਵੇ ਅਣਗਹਿਲੀ : ਰਾਹੁਲ

ਬਠਿੰਡਾ, 13 ਮਾਰਚ : ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਆਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੇ ਕੰਮ ਚ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ […]

Continue Reading

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 12 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ–ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ–ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ […]

Continue Reading

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 12 ਮਾਰਚ  : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Grab ielts 100 ft road Ghoda wala chowk Bathinda ਦੇ ਨਾਮ ਤੇ ਸ੍ਰੀ ਅਰਸ਼ਦੀਪ ਸਿੰਘ ਪੁੱਤਰ ਸ਼੍ਰੀ ਗੁਰਨੈਬ […]

Continue Reading

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਬਠਿੰਡਾ, 11 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ […]

Continue Reading

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 10 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ Pregabalin 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ […]

Continue Reading