ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਜਸਪ੍ਰੀਤ ਸਿੰਘ

ਬਠਿੰਡਾ, 29 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

Continue Reading

ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

ਬਠਿੰਡਾ, 28 ਫਰਵਰੀ : ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਇਸ ਸਪਤਾਹ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਦਯੋਗਿਕ ਖੇਤਰ ਵਿੱਚ […]

Continue Reading

ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਵਿੱਢੀ ਮੁਹਿੰਮ

ਬਠਿੰਡਾ, 26 ਫਰਵਰੀ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਰੇ ਪੰਜਾਬ ਵਿੱਚ ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਜੰਗੀ ਪੱਧਰ ਤੇ ਟੀਕਾਕਰਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਤਹਿਤ ਡਿਪਟੀ […]

Continue Reading

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਬਠਿੰਡਾ, 24 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਆਈਲੈਟਸ ਸੈਂਟਰ ਦਾ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s ICONIC IELTS.Main Ajit Road, St No.10-A Bathinda ਦੇ ਨਾਮ ਤੇ ਖੁਸ਼ਬੂ ਪਤਨੀ ਸ੍ਰੀ ਸਰਬਜੀਤ ਸਿੰਘ ਵਾਸੀ ਗਲੀ ਨੰਬਰ 19, ਵਾਰਡ […]

Continue Reading

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਬਠਿੰਡਾ, 24 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।           ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਅੰਦਰ ਅਮਨ ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਬਠਿੰਡਾ ਜ਼ਿਲ੍ਹੇ ਵਿੱਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿੱਚ ਹੋਣ ਵਾਲੀ […]

Continue Reading

ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਤਹਿਤ ਸਫਲ ਪ੍ਰਾਰਥੀਆਂ ਨੂੰ ਸਰਟੀਫਿਕੇਟ ਕੀਤੇ ਗਏ ਪ੍ਰਦਾਨ

ਬਠਿੰਡਾ, 23 ਫਰਵਰੀ : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਉੱਦਮੀ ਪ੍ਰੋਗਰਾਮ ਤਹਿਤ ਪਹਿਲੇ ਬੈਚ ਦੀ ਸਮਾਪਤੀ ਉੱਪਰ ਸਫਲ ਪ੍ਰਾਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਉੱਦਮੀ […]

Continue Reading

ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

ਬਠਿੰਡਾ, 22 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।         ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ […]

Continue Reading

ਮਿੰਨੀ ਜੂ ਬੀੜ ਤਲਾਬ ਵਿਖੇ ਇੱਕ ਰੋਜ਼ਾ ਵਣ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 22 ਫਰਵਰੀ : ਵਣ ਮੰਡਲ ਅਫ਼ਸਰ (ਵਿਸਥਾਰ) ਸ੍ਰੀ ਪਵਨ ਸ੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਬਠਿੰਡਾ ਵੱਲੋਂ ਮਿੰਨੀ ਜੂ ਬੀੜ ਤਲਾਬ ਵਿਖੇ ਇੱਕ ਰੋਜ਼ਾ ਵਣ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਸਕੂਲੀ ਬੱਚਿਆਂ ਦੇ ਭਾਸ਼ਣ, ਚਿੱਤਰਕਲਾ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਵਿੱਚ ਸਰਕਾਰੀ ਹਾਈ ਸਕੂਲ ਘਨੱਈਆ ਨਗਰ ਬਠਿੰਡਾ ਅਤੇ ਸਰਕਾਰੀ ਹਾਈ ਗੁਰ ਨਾਨਕ ਪੁਰਾ ਬਠਿੰਡਾ ਦੇ ਸਕੂਲੀ ਵਿਦਿਆਰਥੀਆ ਨੇ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਨੇ ਜ਼ਿਲ੍ਹੇ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ

ਬਠਿੰਡਾ,  22 ਫਰਵਰੀ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਣਾਏ ਜਾ ਰਹੇ ਮਿਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਚ ਮੁਹੱਈਆ ਕਰਵਾਈ ਜਾਣ ਵਾਲੀ ਰਾਸ਼ਨ ਸਮੱਗਰੀ ਅਤੇ ਰਾਸ਼ਨ ਡਿਪੂਆਂ ਦਾ ਵੀ ਨਿਰੀਖਣ ਕੀਤਾ ਗਿਆ। ਇਸ […]

Continue Reading

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ,21 ਫਰਵਰੀ: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਅਰਬਨ ਡਿਪੈਲਮੈਂਟ, […]

Continue Reading