ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ : ਜਸਪ੍ਰੀਤ ਸਿੰਘ

ਬਠਿੰਡਾ, 10 ਫ਼ਰਵਰੀ : ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਸ. ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।           ਡਿਪਟੀ ਕਮਿਸ਼ਨਰ […]

Continue Reading

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 9 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ […]

Continue Reading

ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ

ਬਠਿੰਡਾ, 9 ਫ਼ਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ   ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਮਹੀਨਾ ਫਰਵਰੀ/ਮਾਰਚ 2024 (ਸਮੇਤ ਓਪਨ ਸਕੂਲ) ਮਿਤੀ 13 ਫ਼ਰਵਰੀ 2024 ਤੋਂ 30 ਮਾਰਚ 2024 ਤੱਕ ਸਵੇਰੇ 11 ਵਜੇ […]

Continue Reading

“ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ”

ਬਠਿੰਡਾ, 9 ਫ਼ਰਵਰੀ : ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 17ਵੇਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਰਾਸਤੀ ਮੇਲੇ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ […]

Continue Reading

9 ਫ਼ਰਵਰੀ ਨੂੰ 14 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 8 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ […]

Continue Reading

ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ : ਜਗਰੂਪ ਸਿੰਘ ਗਿੱਲ

ਬਠਿੰਡਾ, 8 ਫ਼ਰਵਰੀ : ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਅਤੇ ਮਾਲਵਾ ਹੈਰੀਟੇਜ਼ ਅਤੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ

ਬਠਿੰਡਾ, 7 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ […]

Continue Reading

ਪਲੇਸਮੈਂਟ ਕੈਂਪ 9 ਫਰਵਰੀ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 7 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਉਨ੍ਹਾਂ ਨੂੰ ਸਵੈ-ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 9 ਫ਼ਰਵਰੀ 2024 ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।         ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ […]

Continue Reading

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ

ਬਠਿੰਡਾ, 6 ਫ਼ਰਵਰੀ : ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ […]

Continue Reading

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਬਠਿੰਡਾ, 5 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਕੈਨਾਲ ਕਲੋਨੀ ਨੇੜੇ ਸਰਕਾਰੀ ਆਦਰਸ਼ ਸਕੂਲ ਵਿਖੇ ਪਬਲਿਕ ਲਾਇਬ੍ਰੇਰੀ ਦਾ […]

Continue Reading