ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ […]

Continue Reading

ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਸਾਲ 2024-25 ਅਧੀਨ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਪ੍ਰਾਪਤ ਹੋਈਆਂ ਆਨਲਾਈਨ ਅਰਜ਼ੀਆਂ ’ਚੋਂ ਕੰਪਿਊਟਰਾਈਜ਼ਡ ਰਾਹੀਂ ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਬਨਾਉਣ ਸਬੰਧੀ ਖੇਤੀਬਾੜੀ ਅਧੀਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ […]

Continue Reading

ਕਿਸਾਨ ਪਰਾਲੀ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਲੈ ਸਕਦੇ ਹਨ ਆਧੁਨਿਕ ਮਸ਼ੀਨਰੀ

  ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੇ ਲਈ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ, ਰੋਟਾਬੇਟਰ ਅਤੇ ਮਲਚਰ ਆਦਿ ਉਪਲੱਬਧ ਹਨ। ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. […]

Continue Reading

ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ

ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਚੁਣੇ ਹੋਏ ਪਿੰਡ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਪਿੰਡ ਜ਼ਿਲ੍ਹੇ ਦੇ ਪਿੰਡ […]

Continue Reading

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 6 ਨਵੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ।         ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।

Continue Reading

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ।         ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ […]

Continue Reading

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਉਥੇ ਇਸ ਖਿਲਾਫ ਸਖ਼ਤ ਮੁਹਿੰਮ ਵੀ ਵਿੱਢੀ ਗਈ ਹੈ। ਇਸ ਲੜੀ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਬਣਾਈਆਂ ਗਈਆਂ […]

Continue Reading

ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੋਰ ਸਿੱਧੂ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਤਹਿਤ ਰਜਿਸਟਰਡ ਸਰਕਾਰੀ ਅਤੇ ਗੈਰ ਸਰਕਾਰੀ ਹੋਮਾ ’ਚ ਰਹਿ ਰਹੇ ਬੱਚਿਆਂ ਦੀ ਸਾਲ-2024 ਦੀ ਸਪੋਰਟਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ […]

Continue Reading

ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

ਬਠਿੰਡਾ, 4 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 3 ਨਵੰਬਰ ਤੱਕ 926.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ […]

Continue Reading

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ 

ਬਠਿੰਡਾ, 3 ਨਵੰਬਰ : ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ  ਨੇ ਜ਼ਿਲ੍ਹੇ ਦੇ ਪਿੰਡ ਕੋਟਬਖਤੂ ਤੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ […]

Continue Reading