ਬਠਿੰਡਾ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਵੱਡੀ ਗਿਰਾਵਟ : ਡਿਪਟੀ ਕਮਿਸ਼ਨਰ 

ਬਠਿੰਡਾ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵੱਡੀ ਗਿਰਾਵਟ ਆਈ ਹੈ। ਉਹਨਾਂ ਕਿਹਾ ਕਿ ਔਸਤ ਏਕਿਉਂਆਈ (AQI) ਪਿਛਲੇ ਸਾਲ ਰਾਜ ਦੇ ਸਭ ਤੋਂ ਖ਼ਰਾਬ (318) ਤੋਂ ਮੌਜੂਦਾ ਸਾਲ ਵਿੱਚ ਸਭ ਤੋਂ ਵਧੀਆ (118) […]

Continue Reading

ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ 

ਬਠਿੰਡਾ, 2 ਨਵੰਬਰ : ਜ਼ਿਲ੍ਹੇ ‘ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ […]

Continue Reading

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਚ ਕਿਸਾਨਾਂ ਲਈ ਆਧੁਨਿਕ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ*

ਬਠਿੰਡਾ, 1 ਨਵੰਬਰ : ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਮੁਕੰਮਲ ਪ੍ਰਬੰਧਨ ਸਬੰਧੀ ਜਿਲ੍ਹੇ ਭਰ ਵਿੱਚ ਲਗਭਗ 60 ਦੇ ਕਰੀਬ ਬੇਲਰ ਅਤੇ 400 ਦੇ ਕਰੀਬ ਸੁਪਰਸੀਡਰ ਮਸ਼ੀਨਾਂ ਉਪਲਬਧ ਕਰਵਾਈਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸੈਣੇਵਾਲਾ ਅਤੇ ਗਹਿਰੀ ਬੁੱਟਰ  ਦੇ ਖੇਤਾਂ ਦੇ ਦੌਰੇ […]

Continue Reading

ਝੋਨੇ ਦੀ ਖਰੀਦ ਤੇ ਚੁਕਾਈ ‘ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਪਰੇ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਮੱਦੇਨਜ਼ਰ ਵਿਸ਼ੇਸ਼ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਦੇ ਦੇ ਦਿਸ਼ਾ-ਨਿਰਦੇਸ਼ਾ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ […]

Continue Reading

ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਹੀ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰੇ […]

Continue Reading

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਜ਼ਿਲ੍ਹੇ ਦੇ ਪਿੰਡ ਗਿੱਲ ਪੱਤੀ, ਹਰਰਾਏਪੁਰ, ਭੋਖੜਾ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਝੋਨੇ ਦੀ ਪਰਾਲੀ ਪ੍ਰਬੰਧਨ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।           ਇਸ ਦੌਰਾਨ ਡਿਪਟੀ ਕਮਿਸ਼ਨਰ […]

Continue Reading

ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਬਠਿੰਡਾ, 29 ਅਕਤੂਬਰ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਲੜੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹੇ ਭਰ ਵਿੱਚ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ […]

Continue Reading

ਪਿਛਲੇ ਦੋ ਸਾਲਾਂ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜੀਆਂ ਦੀ ਮੰਗ* 

ਬਠਿੰਡਾ 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬਣਾਏ ਗਏ ਮਾਨਤਾ ਪ੍ਰਾਪਤ ਕਲੱਬਾਂ ਜਿਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਨੂੰ […]

Continue Reading

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪੰਚਾਇਤੀ ਜਮੀਨਾਂ ਉਪਲਬਧ : ਡਿਪਟੀ ਕਮਿਸ਼ਨਰ

ਬਠਿੰਡਾ, 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਲਈ ਪੰਚਾਇਤੀ ਜ਼ਮੀਨਾਂ ਉਪਲਬਧ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਠਿੰਡਾ ਅਧੀਨ ਪੈਂਦੇ ਪਿੰਡ ਝੂੰਬਾ ‘ਚ 15 ਏਕੜ, ਜੋਧਪੁਰ ਰੁਮਾਣਾ ਵਿੱਚ 20 […]

Continue Reading

ਪ੍ਰਿੰਸੀਪਲ ਸਕੱਤਰ ਐਨਆਰਆਈ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਬਠਿੰਡਾ, 28 ਅਕਤੂਬਰ : ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਬੰਧਾਂ ਤੋਂ ਇਲਾਵਾ ਹੋ ਰਹੀ ਲਿਫਟਿੰਗ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ […]

Continue Reading