ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਬਠਿੰਡਾ, 17 ਸਤੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ […]

Continue Reading

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ – ਡਿਪਟੀ ਕਮਿਸ਼ਨਰ

ਬਠਿੰਡਾ, 16 ਸਤੰਬਰ : ਵਾਤਾਵਰਣ ਦੀ ਸੰਭਾਲ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਵਿਸ਼ੇਸ਼ ਪਹਿਲਕਦਮੀਆਂ ਕਰ ਰਹੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਲੱਸਟਰ ਅਫ਼ਸਰਾਂ ਨੂੰ […]

Continue Reading

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਸ਼ੁਰੂ

ਬਠਿੰਡਾ, 16 ਸਤੰਬਰ : ਸਥਾਨਕ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜਾ ਸਿਖਲਾਈ ਪ੍ਰੋਗਰਾਮ ਪਿੰਡ ਫਰੀਦਕੋਟ ਕੋਟਲੀ ਬਲਾਕ ਸੰਗਤ ਵਿਖੇ ਸ਼ੁਰੂ ਕੀਤਾ ਗਿਆ, ਜੋ ਕਿ 20 ਸਤੰਬਰ 2024 ਤੱਕ ਚੱਲੇਗਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਯੋਗ ਵਰਤੋਂ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਨਾ ਹੈ। ਇਸ […]

Continue Reading

ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 15 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਦਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਚ ਸਥਿਤ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ […]

Continue Reading

ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਸੰਭਾਲਿਆ ਅਹੁਦਾ

ਬਠਿੰਡਾ, 13 ਸਤੰਬਰ : ਅੱਜ ਇੱਥੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਦੂਜੀ ਵਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਸ਼੍ਰੀ ਸ਼ੌਕਤ ਅਹਿਮਦ ਪਰੇ 2 ਅਪ੍ਰੈਲ 2022 ਤੋਂ 31 ਜਨਵਰੀ 2024 ਤੱਕ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ […]

Continue Reading

ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਕੋਟਸ਼ਮੀਰ (ਬਠਿੰਡਾ), 5 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। “ਆਪ ਦੀ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2024 ਬਲਾਕ ਪੱਧਰੀ ਖੇਡਾਂ ’ਚ ਦਿਨੋ-ਦਿਨ ਦੇਖਣ ਨੂੰ ਮਿਲ ਰਹੇ ਹਨ ਦਿਲਚਸਪ ਮੁਕਾਬਲੇ : ਜਸਪ੍ਰੀਤ ਸਿੰਘ

ਬਠਿੰਡਾ, 4 ਸਤੰਬਰ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਦਿਨੋ-ਦਿਨ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲ ਰਹੇ ਹਨ।  ਇਨ੍ਹਾਂ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਬਲਾਕ ਵਿੱਚ ਵਾਲੀਬਾਲ ਅੰਡਰ 21 ਲੜਕੇ ਵਿੱਚ ਮੰਡੀ […]

Continue Reading

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼

ਬਠਿੰਡਾ, 4 ਸਤੰਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ […]

Continue Reading

ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ […]

Continue Reading