ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਿਆ; 2.8 ਕਿਲੋ ਆਈਈਡੀ ਬਰਾਮਦ
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਜਰਮਨੀ ਅਧਾਰਤ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਮੁੱਖ ਸੰਚਾਲਕਾਂ ਨੂੰ 1.6 ਕਿਲੋਗ੍ਰਾਮ ਆਰਡੀਐਕਸ ਯੁਕਤ 2.8 ਕਿਲੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) […]
Continue Reading