ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ, 11 ਅਗਸਤ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ […]

Continue Reading

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ […]

Continue Reading

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। […]

Continue Reading

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

ਚੰਡੀਗੜ੍ਹ, 3 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ […]

Continue Reading

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 2 ਅਗਸਤ, 2024 –  ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 31 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

Continue Reading

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ […]

Continue Reading

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ […]

Continue Reading

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ) […]

Continue Reading

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ […]

Continue Reading