ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 22 ਜੁਲਾਈ 2024-  ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।ਇਸ ਸਬੰਧੀ ਜਾਣਕਾਰੀ […]

Continue Reading

ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

ਫਾਜ਼ਿਲਕਾ 20 ਜੁਲਾਈ         ਭਾਰਤੀ ਸੈਨਾ ਭਰਤੀ ਸਾਲ 2024-25 ਦੇ ਲਈ ਹੋਈ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਸਰੀਰਕ ਟੈਸਟ ਅਕਤੂਬਰ ਮਹੀਨੇ ‘ਚ ਹੋਣ ਜਾ ਰਹੇ ਹਨ। ਇਸ ਵਾਰ ਭਾਰਤੀ ਸੈਨਾ ਵੱਲੋਂ ਨਵੀਂ ਪਹਿਲ ਕਰਦੇ ਹੋਏ ਸਰੀਰਕ ਟੈਸਟ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈਕ ਕੀਤੇ ਜਾਣਗੇ। ਉਮੀਦਵਾਰਾਂ ਦੀ ਸੂਚੀ www.joinindianarmy.nic.in ਵੈੱਬਸਾਈਟ ਤੇ ਅਪਲੋਡ ਕੀਤੀ ਗਈ ਹੈ।         ਸੈਨਾ […]

Continue Reading

ਪੰਜਾਬ ਪੁਲਿਸ ਨੇ ਬੀਕੇਆਈ-ਮੋਡਿਊਲ ਦੇ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰਕੇ ਮਿਥ ਕੇ ਕਤਲ ਕਰਨ ਦੀਆਂ ਸੰਭਾਵੀ ਘਟਨਾਵਾਂ ਨੂੰ ਟਾਲ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਅਮਰੀਕਾ ਅਧਾਰਤ […]

Continue Reading

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 17 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ  ਗੋਲਡੀ ਬਰਾੜ […]

Continue Reading

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 16 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। […]

Continue Reading

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ […]

Continue Reading

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

ਚੰਡੀਗੜ੍ਹ/ਜਲੰਧਰ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ ‘ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ […]

Continue Reading

ਸੀ.ਡੀ.ਪੀ.ਓ. ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਬਾਲ ਵਿਆਹ ਰੋਕਿਆ

ਅੰਮ੍ਰਿਤਸਰ 23 ਜਨਵਰੀ 2024–                ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸਦੇ ਮਾਪਿਆਂ ਵਲੋਂ ਕੀਤਾ ਜਾ ਰਿਹਾ ਵਿਆਹ ਮੌਕੇ ‘ਤੇ ਪਹੁੰਚ ਕੇ ਰੋਕ ਦਿੱਤਾ।  ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਐਤਵਾਰ ਨੂੰ ਉਨਾਂ ਨੂੰ ਸੂਚਨਾ ਮਿਲੀ ਕਿ ਮੋਹਕਮਪੁਰਾ ਵਿਖੇ 14-15 ਸਾਲ ਦੀ ਲੜਕੀ ਪਿੰਕੀ ਦਾ ਬਾਲ […]

Continue Reading