19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਕੇਸ ਵਿੱਚ […]
Continue Reading