ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ) […]
Continue Reading