ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]
Continue Reading