ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 7 ਜਨਵਰੀ 2025 – ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
Continue Reading