ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ […]
Continue Reading