ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਰਗਰਮ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ […]
Continue Reading