ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਤਰਨਤਾਰਨ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਬੰਧਤ ਅਤੇ ਅਮਰੀਕਾ-ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਚੰਬਲ ਅਤੇ ਕੈਨੇਡਾ ਅਧਾਰਤ ਸਤਬੀਰ ਉਰਫ਼ ਸੱਤਾ ਨੌਸ਼ਹਿਰਾ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ  ਸੰਖੇਪ ਮੁਕਾਬਲੇ ਤੋਂ ਬਾਅਦ ਤਰਨਤਾਰਨ […]

Continue Reading

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ […]

Continue Reading

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ […]

Continue Reading

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]

Continue Reading

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ […]

Continue Reading

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ  ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ […]

Continue Reading

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ […]

Continue Reading