ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਚੰਡੀਗੜ੍ਹ 13 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ […]

Continue Reading

ਪੰਜਾਬ ਪੁਲਿਸ ਨੇ ਪਾਕਿ-ਸਮਰਥਿਤ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ

ਚੰਡੀਗੜ੍ਹ/ਅੰਮ੍ਰਿਤਸਰ, 6 ਦਸੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਪਾਕਿ ਅਧਾਰਤ ਹਰਵਿੰਦਰ ਰਿੰਦਾ ਅਤੇ ਵਿਦੇਸ਼ ਅਧਾਰਤ ਹੈਪੀ ਪਾਸੀਅਨ, ਜੀਵਨ ਫੌਜੀ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਲਾਲ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦੇ ਚਾਰ ਮੁੱਖ ਸੰਚਾਲਕਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਬਟਾਲਾ ਖੇਤਰ […]

Continue Reading

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ 150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024:ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ […]

Continue Reading

ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ।

ਫਾਜਿਲਕਾ: 02 ਦਸੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ […]

Continue Reading

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ, 30 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਹਥਿਆਰਾਂ ਦੀ ਖੇਪ ਸੌਂਪਣ ਲਈ ਕਿਸੇ ਹੋਰ ਸੰਚਾਲਕ ਦੀ […]

Continue Reading

ਫਾਜਿਲਕਾ ਪੁਲਿਸ ਦੀ ਸਾਈਬਰ ਠੱਗਾਂ ਤੇ ਵੱਡੀ ਕਾਰਵਾਈ: ਗੁਜਰਾਤ ਸਟੇਟ ਤੋਂ ਦੋ ਸਾਈਬਰ ਠੱਗਾਂ ਨੂੰ ਕਾਬੂ ਕਰਕੇ 15,50,000/- ਰੁਪਏ ਦੀ ਰਕਮ ਬਰਾਮਦ ਕਰਕੇ ਮੁਦਈ ਮੁੱਕਦਮਾ ਨੂੰ ਕਰਵਾਈ ਗਈ ਵਾਪਸ

ਫਾਜਿਲਕਾ: 29 ਨਵੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਮੁਤਾਬਿਕ, ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਦੀ ਅਗਵਾਈ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਫਾਲਿਜਕਾ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ ਦੀ ਟੀਮ ਵੱਲੋਂ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਖਿਲਾਫ ਸਖਤ […]

Continue Reading

ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਵਿੱਚ ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ

ਮੋਗਾ, 28 ਨਵੰਬਰ,ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ  ਮਾਮਲੇ ਦੀ ਤਫਤੀਸ਼ […]

Continue Reading

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 27 ਨਵੰਬਰ: ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ […]

Continue Reading

 ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

 ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ:  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨੈਚਰ ਵੱਲੋਂ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ। ਦੱਸਣਯੋਗ ਹੈ ਕਿ ਉਕਤ ਸਨੈਚਰ ਪੁਲਿਸ ਕਰਮਚਾਰੀਆਂ ਤੋਂ ਰਾਈਫਲ ਖੋਹ ਕੇ ਮੌਕੇ […]

Continue Reading