10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ […]

Continue Reading

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ: ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ  ਸ਼ਾਮਲ ਹੈ, ਸਮੇਤ […]

Continue Reading

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ […]

Continue Reading

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ  ਰੰਗੇ ਹੱਥੀਂ ਕਾਬੂ

ਚੰਡੀਗੜ, 22 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ […]

Continue Reading

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ  ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

ਚੰਡੀਗੜ੍ਹ/ਜਲੰਧਰ, 20 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ।ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ […]

Continue Reading

 ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਕਾਬੂ ਖੋਹ ਕੀਤੀ ਕਾਰ ਅਤੇ ਮੋਬਾਇਲ ਬਰਾਮਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਜ਼ਿਲ੍ਹਾ ਪੁਲਿਸ ਨੇ ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਕਰਵਾਈ ਕਰਦੇ ਹੋਏ ਬੀਤੀ 29/30-09-2024 ਦੀ ਦਰਮਿਆਨੀ ਰਾਤ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਤੋਂ 03 ਨਾ-ਮਾਲੂਮ ਦੋਸ਼ੀਆਂ ਵੱਲੋਂ ਤੇਜਧਾਰ ਹਥਿਆਰਾਂ ਦੀ ਨੋਕ ਤੇ ਖੋਹ ਕੀਤੀ ਕਾਰ ਦੀ […]

Continue Reading

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ […]

Continue Reading

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਚੰਡੀਗੜ੍ਹ/ਐਸਏਐਸ ਨਗਰ, 14 ਅਕਤੂਬਰ:ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ […]

Continue Reading