ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

ਅੰਮ੍ਰਿਤਸਰ, 12 ਅਕਤੂਬਰ 2024: ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਜਿਸ ‘ਚੋਂ ਇੱਕ ਮਾਰੂਤੀ ਬਲੇਨੋ ਕਾਰ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ […]

Continue Reading

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ  ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਐਸਏਐਸ ਨਗਰ, 11 ਅਕਤੂਬਰ:  ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ […]

Continue Reading

ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਬਠਿੰਡਾ, 11 ਅਕਤੂਬਰ : ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਜੀ ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐੱਸ, ਡੀ.ਐੱਸ.ਪੀ (ਇੰਨਵੈ:) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 514 ਗਰਾਮ ਹੈਰੋਇਨ (ਕਮਰਸ਼ੀਅਲ […]

Continue Reading

ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ  ਐਸ.ਏ.ਐਸ. ਨਗਰ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ […]

Continue Reading

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ:   ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ  ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ […]

Continue Reading

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ […]

Continue Reading

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਨਜੀਤ […]

Continue Reading

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading