ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 27 ਨਵੰਬਰ: ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ […]

Continue Reading

 ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

 ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ:  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨੈਚਰ ਵੱਲੋਂ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ। ਦੱਸਣਯੋਗ ਹੈ ਕਿ ਉਕਤ ਸਨੈਚਰ ਪੁਲਿਸ ਕਰਮਚਾਰੀਆਂ ਤੋਂ ਰਾਈਫਲ ਖੋਹ ਕੇ ਮੌਕੇ […]

Continue Reading

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ […]

Continue Reading

ਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਅਪਰਾਧਿਕ ਮੁਕੱਦਮਾ ਦਰਜ

ਚੰਡੀਗੜ੍ਹ, 25 ਨਵੰਬਰ, 2024 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ ਭਾਈਵਾਲਾਂ ਵਿਰੁੱਧ ਝੋਨੇ ਦੀਆਂ 14 ਬੋਗੀਆਂ ਖੁਰਦ-ਬੁਰਦ ਕਰਨ ਅਤੇ ਸਰਕਾਰ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਚੰਡੀਗੜ੍ਹ/ਜਲੰਧਰ, 22 ਨਵੰਬਰ:   ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ […]

Continue Reading

ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ ਨਵੰਬਰ 2024-  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ।ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ […]

Continue Reading

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, […]

Continue Reading

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ:  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ , ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ, ਵਿਦੇਸ਼ੀ ਤਸਕਰਾਂ ਦੀ ਹਮਾਇਤ ਪ੍ਰਾਪਤ ਮਾਡਿਊਲ, ਦਾ ਪਰਦਾਫਾਸ਼ ਕਰਦੇ ਹੋਏ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਚੋਂ ਤਿੰਨ ਅਤਿ- ਆਧੁਨਿਕ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ, 21 ਨਵੰਬਰ, 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ […]

Continue Reading